04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

10 ਲੱਖ ਦੀ ਬਜਾਇ ਸਿਰਫ਼ ਇਕ ਲੱਖ ਰੁਪਏ ਦਾ ਹੈ ਬੀਮਾ-ਐਨ.ਕੇ. ਸ਼ਰਮਾ

Ad Position 21
No active advertisement
ਅਜੀਤ ਡੈਸਕ 23-01-2026

 ਚੰਡੀਗੜ੍ਹ, 22 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦੇ ਨਾਂਅ 'ਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪਾਰਟੀ ਦੇ ਖ਼ਜ਼ਾਨਚੀ ਐਨ. ਕੇ. ਸ਼ਰਮਾ ਨੇ ਕਿਹਾ ਕਿ ਜ਼ਮੀਨੀ ਹਕੀਕਤ ਇਹ ਹੈ ਕਿ ਸਰਕਾਰ ਵਲੋਂ ਸਿਰਫ਼ ਇਕ ਲੱਖ ਰੁਪਏ ਦੀ ਮੈਡੀਕਲ ਬੀਮਾ ਰਾਸ਼ੀ ਦਾ ਹੀ ਪ੍ਰਬੰਧ ਕੀਤਾ ਗਿਆ ਹੈ, ਜਦਕਿ ਵੱਡੇ ਐਲਾਨ ਸਿਰਫ਼ ਚੋਣਾਂਵੀ ਲਾਭ ਲਈ ਕੀਤੇ ਜਾ ਰਹੇ ਹਨ, ਜਦੋਂਕਿ 'ਆਪ' ਸਰਕਾਰ ਦਾ ਇਸ ਯੋਜਨਾ ਨੂੰ ਲਾਗੂ ਕਰਨ ਦਾ ਕੋਈ ਗੰਭੀਰ ਇਰਾਦਾ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਅਧਿਆਪਕਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਬਸਪਾ ਦੀ 'ਪੰਜਾਬ ਸੰਭਾਲੋ ਮੁਹਿੰਮ', ਗੌਰਵਸ਼ਾਲੀ ਪੰਜਾਬ ਬਣਾਉਣ ਲਈ ਯਤਨਸ਼ੀਲ- ਕਰੀਮਪੁਰੀ <br/>
Ad Position 24