18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਭਾਰਤ ਤੇ ਅਮਰੀਕਾ ਵਪਾਰ ਸਮਝੌਤੇ ਦੇ ਬਹੁਤ ਨੇੜੇ ਪਹੁੰਚੇ <br/>

Ad Position 21
No active advertisement
ਅਜੀਤ ਡੈਸਕ 29-01-2026

ਨਵੀਂ ਦਿੱਲੀ, 28 ਜਨਵਰੀ (ਏਜੰਸੀ)-ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ ਨੇ ਵਪਾਰ ਸਮਝੌਤੇ ਲਈ ਆਪਣੀ ਗੱਲਬਾਤ 'ਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ ਅਤੇ ਨਵੀਂ ਦਿੱਲੀ ਨੇ ਯੂਰਪੀਅਨ ਯੂਨੀਅਨ ਨਾਲ ਆਪਣੇ ਮੁਕਤ ਵਪਾਰ ਸਮਝੌਤੇ ਨੂੰ ਪੂਰਾ ਕਰਨ ਦੇ ਅੰਤਿਮ ਪੜਾਵਾਂ ਦÏਰਾਨ ਵੀ ਸਾਕਾਰਾਤਮਕ ਨਤੀਜੇ ਲਈ ਵਾਸ਼ਿੰਗਟਨ ਨਾਲ ਗੱਲਬਾਤ 'ਚ ਲਗਾਤਾਰ ਗਤੀ ਬਣਾਈ ਰੱਖੀ ਹੈ | ਉਨ੍ਹਾਂ ਕਿਹਾ ਕਿ ਯੂਰਪੀਅਨ ਯੂਨੀਅਨ ਨਾਲ ਭਾਰਤ ਦੇ ਮੈਗਾ ਵਪਾਰ ਸਮਝੌਤੇ ਨੂੰ ਅਮਰੀਕਾ ਨਾਲ ਵਪਾਰਕ ਸੰਬੰਧਾਂ ਦੀ ਮÏਜੂਦਾ ਸਥਿਤੀ ਨੂੰ ਘੱਟ ਕਰਨ ਦੇ ਜਵਾਬ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ ਕਿਉਂਕਿ ਅਮਰੀਕੀ ਬਾਜ਼ਾਰ ਵੀ ਭਾਰਤੀ ਨਿਰਯਾਤਕਾਂ ਲਈ ਓਨਾ ਹੀ ਮਹੱਤਵਪੂਰਨ ਹੈ | ਸੂਤਰਾਂ ਨੇ ਕਿਹਾ ਕਿ ਅਮਰੀਕਾ ਨਾਲ ਪ੍ਰਸਤਾਵਿਤ ਵਪਾਰ ਸਮਝÏਤੇ ਲਈ ਗੱਲਬਾਤ 'ਚ ਬਹੁਤ ਮਹੱਤਵਪੂਰਨ ਪ੍ਰਗਤੀ ਹੋਈ ਹੈ ਅਤੇ ਦੋਵੇਂ ਧਿਰਾਂ ਇਸ ਨੂੰ ਪੂਰਾ ਕਰਨ ਦੇ 'ਬਹੁਤ ਨੇੜੇ' ਹਨ |

Ad Position 22
No active advertisement
ਪਿਛਲੀ ਖ਼ਬਰ ਟੈਕਸਾਸ ਨੇ ਰਾਜ ਦੀਆਂ ਯੂਨੀਵਰਸਿਟੀਆਂ, ਏਜੰਸੀਆਂ ਵਿਚ ਐਚ-1ਬੀ ਵੀਜ਼ਾ 'ਤੇ ਲਗਾਈ ਰੋਕ ਬਹੁਤੇ ਭਾਰਤੀ ਹੋਣਗੇ ਪ੍ਰਭਾਵਿਤ... ਅਗਲੀ ਖ਼ਬਰ ਟਰੰਪ ਨੇ ਈਰਾਨ 'ਤੇ ਹਮਲੇ ਦੀ ਧਮਕੀ ਦਿੱਤੀ
Ad Position 24