26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸੰਧਵਾਂ ਵਲੋਂ ਉੱਘੇ ਕਵੀ ਨਵਰਾਹੀ ਘੁਗਿਆਣਵੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 19-02-2026
ਚੰਡੀਗੜ੍ਹ, 18 ਫਰਵਰੀ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫ਼ਰੀਦਕੋਟ ਦੇ ਉਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਕਵਿਤਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਹਮੇਸ਼ਾ ਸਾਨੂੰ ਪ੍ਰੇਰਿਤ ਕਰੇਗਾ ਅਤੇ ਸਾਡੇ ਦਿਲ ਵਿਚ ਜੀਵੰਤ ਰਹੇਗਾ | ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਘੁਗਿਆਣਵੀ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ | ਉਨ੍ਹਾਂ ਪ੍ਰਮਾਤਮਾ ਅੱਗੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਤੇ ਇਸ ਦੁੱਖ ਦੀ ਘੜੀ ਵਿਚ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ |

Ad Position 22
No active advertisement
ਪਿਛਲੀ ਖ਼ਬਰ ਧਾਮੀ ਨੂੰ ਹੁਣ ਪ੍ਰਧਾਨ ਬਣੇ ਰਹਿਣ ਦਾ ਕੋਈ ਹੱਕ ਨਹੀਂ-ਢੀਂਡਸਾ ਅਗਲੀ ਖ਼ਬਰ ਡਾ. ਬਲਬੀਰ ਸਿੰਘ ਦੀ ਹਾਜ਼ਰੀ 'ਚ ਗੁਰਸ਼ਰਨ ਸਿੰਘ ਛੀਨਾ ਨੇ ਪੰਜਾਬ ਸਿਹਤ ਪ੍ਰਣਾਲੀ ਨਿਗਮ ਦੇ ਚੇਅਰਮੈਨ ਵਜੋਂ ਅਹੁਦਾ ਸੰਭਾ...
Ad Position 24