17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਮੁੰਡੀਆ ਵਲੋਂ ਕੇਜਰੀਵਾਲ ਤੇ ਸਿਸੋਦੀਆ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 01-03-2026
ਨਵੀਂ ਦਿੱਲੀ, 28 ਫਰਵਰੀ (ਅਜੀਤ)-ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵਲੋਂ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਪੰਜਾਬ ਇੰਚਾਰਜ਼ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਝੂਠੇ ਕੇਸ ਵਿਚੋਂ ਬਰੀ ਹੋਣ 'ਤੇ ਮੁਬਾਰਕਬਾਦ ਦਿੱਤੀ | ਮੁੰਡੀਆ ਨੇ ਕੇਜਰੀਵਾਲ, ਸਿਸੋਦੀਆ ਸਮੇਤ 23 ਜਣਿਆਂ ਨੂੰ ਬਰੀ ਕਰਨ ਸੰਬੰਧੀ ਦਿੱਲੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਆਖ਼ਰ ਸੱਚ ਦੀ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਸੱਚ ਦੀ ਜਿੱਤ ਨਾਲ ਆਮ ਆਦਮੀ ਪਾਰਟੀ ਦੀ ਕੱਟੜ ਇਮਾਨਦਾਰ ਨੀਤੀ 'ਤੇ ਅਦਾਲਤ ਨੇ ਵੀ ਮੋਹਰ ਲਗਾ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ 'ਖੇਡ ਪਿਟਾਰਾ' ਕਿੱਟਾਂ ਵੰਡੀਆਂ ਜਾਣਗੀਆਂ-ਬੈਂਸ <br/> ਅਗਲੀ ਖ਼ਬਰ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਸ਼ੁਰੂ ਪੰਜਾਬ ਦੀ ਡੇਅਰੀ ਤ...
Ad Position 24