08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਚੰਡੀਗੜ੍ਹ ਹਵਾਈ ਅੱਡੇ 'ਤੇ ਵੀ ਕਈ ਉਡਾਣਾਂ ਰੱਦ

Ad Position 21
No active advertisement
ਅਜੀਤ ਡੈਸਕ 02-03-2026
ਚੰਡੀਗੜ੍ਹ, 1 ਮਾਰਚ (ਕਪਿਲ ਵਧਵਾ)-ਮੱਧ ਪੂਰਬ ਵਿਚ ਈਰਾਨ ਅਤੇ ਇਜ਼ਰਾਇਲ ਦਰਮਿਆਨ ਬਣੇ ਤਣਾਅਪੂਰਨ ਹਾਲਾਤਾਂ ਦਾ ਅਸਰ ਵਿਸ਼ਵ ਪੱਧਰ 'ਤੇ ਹਵਾਈ ਸੇਵਾਵਾਂ 'ਤੇ ਵੀ ਪਿਆ ਹੈ | ਸੁਰੱਖਿਆ ਕਾਰਨਾਂ ਕਰਕੇ ਕਈ ਅੰਤਰਰਾਸ਼ਟਰੀ ਏਅਰਲਾਈਨਾਂ ਵਲੋਂ ਮੱਧ ਪੂਰਬ ਵੱਲ ਜਾਣ ਵਾਲੀਆਂ ਉਡਾਨਾਂ ਅਸਥਾਈ ਤੌਰ 'ਤੇ ਰੱਦ ਜਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ | ਇਸ ਸਥਿਤੀ ਦਾ ਪ੍ਰਭਾਵ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ 'ਤੇ ਵੀ ਸਾਫ਼ ਦੇਖਣ ਨੂੰ ਮਿਲਿਆ | ਸਨਿਚਰਵਾਰ ਰਾਤ ਤੋਂ ਲੈ ਕੇ ਹੁਣ ਤੱਕ ਤਮਾਮ ਆਗਮਨ ਤੇ ਰਵਾਨਗੀ ਉਡਾਣਾਂ ਰੱਦ ਰਹੀਆਂ |

Ad Position 22
No active advertisement
ਪਿਛਲੀ ਖ਼ਬਰ ਦੁਬਈ ਦੇ ਹਾਲਾਤ ਬਿਲਕੁਲ ਠੀਕ-ਜਸਪਿੰਦਰ ਸਿੰਘ ਅਗਲੀ ਖ਼ਬਰ ਸੈਣੀ ਸਮਾਜ ਵਲੋਂ ਦੀਨਾਨਗਰ 'ਚ ਰਾਜ ਪੱਧਰੀ ਸਨਮਾਨ ਸਮਾਗਮ <br/>
Ad Position 24