21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪੰਜਾਬ ਰੋਡਵੇਜ਼ ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਹੜਤਾਲ ਮੁਲਤਵੀ, ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਅੱਜ

Ad Position 21
No active advertisement
ਅਜੀਤ ਡੈਸਕ 24-06-2026

ਚੰਡੀਗੜ੍ਹ, 23 ਜੂਨ (ਅਜਾਇਬ ਸਿੰਘ ਔਜਲਾ)-ਪੰਜਾਬ ਰੋਡਵੇਜ਼ ਪਨਬਸ/ ਪੀ. ਆਰ. ਟੀ. ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਦੱਸਿਆ ਗਿਆ ਹੈ ਕਿ ਜੋ ਯੂਨੀਅਨ ਵਲੋਂ 24, 25, 26 ਜੂਨ ਦੀ ਹੜਤਾਲ ਦੀ ਕਾਲ ਦਿੱਤੀ ਗਈ ਸੀ, ਹਾਲ ਦੀ ਘੜੀ ਉਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 24 ਜੂਨ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ 11 ਵਜੇ ਮੀਟਿੰਗ ਲਈ ਸੱਦਾ ਪੱਤਰ ਭੇਜਿਆ ਗਿਆ ਹੈ। ਆਗੂਆਂ ਨੇ ਦੱਸਿਆ ਕਿ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੰਗਾਂ ਸਬੰਧੀ ਮੀਟਿੰਗ ਉਪਰੰਤ ਅਗਲਾ ਫ਼ੈਸਲਾ ਲਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਕੀ ਚੰਨੀ ਨੂੰ ਮਿਲ ਸਕਦੀ ਹੈ ਪੰਜਾਬ ਕਾਂਗਰਸ ਦੀ ਕਮਾਨ, ਹਾਈਕਮਾਨ ਵਲੋਂ ਸੀਨੀਅਰ ਆਗੂਆਂ ਨੂੰ ਭਰੋਸੇ ’ਚ ਰੱਖਦਿਆਂ ਰੱਦੋਬਦ... ਅਗਲੀ ਖ਼ਬਰ ਜ਼ਮੀਨੀ ਵਿਵਾਦ ਕਾਰਨ ਇਕ ਵਿਅਕਤੀ ਦਾ ਕਤਲ
Ad Position 24