05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਾਕਿਸਤਾਨ ’ਚ ਪੱਤਰਕਾਰਾਂ ’ਤੇ ਲਗਾਈਆਂ ਗਈਆਂ ਪਾਬੰਦੀਆਂ

ਅੰਮ੍ਰਿਤਸਰ, 5 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਵਿਦੇਸ਼ੀ ਮੀਡੀਆ ਅਦਾਰਿਆਂ ਲਈ ਕੰਮ ਕਰਨ ਵਾਲੇ ਪਾਕਿਸਤਾਨੀ ਪੱਤਰਕਾਰਾਂ ’ਤੇ ਕਈ ਨਵੀਆਂ ਪਾਬੰਦੀਆਂ ਲਗਾਈਆਂ ਹਨ। ਇਸ ਦੇ ਤਹਿਤ ਕੌਮਾਂਤਰੀ ਸਮਾਚਾਰ ਸੰਗਠਨਾਂ ਲਈ ਕੰਮ ਕਰਨ ਵਾਲੇ ਪੱਤਰਕਾਰਾਂ ਨੂੰ ਰਿਪੋਰਟਿੰਗ ਲਈ ਇਸਲਾਮਾਬਾਦ, ਲਾਹੌਰ ਅਤੇ ਕਰਾਚੀ ਤੋਂ ਬਾਹਰ ਯਾਤਰਾ ਕਰਨ ਤੋਂ ਪਹਿਲਾਂ ਇਤਰਾਜ਼ ਨਹੀਂ ਸਰਟੀਫਿਕੇਟ (ਐੱਨ.

Ad Position 21
No active advertisement
ਅਜੀਤ ਡੈਸਕ 06-08-2026
ਅੰਮ੍ਰਿਤਸਰ, 5 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਵਿਦੇਸ਼ੀ ਮੀਡੀਆ ਅਦਾਰਿਆਂ ਲਈ ਕੰਮ ਕਰਨ ਵਾਲੇ ਪਾਕਿਸਤਾਨੀ ਪੱਤਰਕਾਰਾਂ ’ਤੇ ਕਈ ਨਵੀਆਂ ਪਾਬੰਦੀਆਂ ਲਗਾਈਆਂ ਹਨ। ਇਸ ਦੇ ਤਹਿਤ ਕੌਮਾਂਤਰੀ ਸਮਾਚਾਰ ਸੰਗਠਨਾਂ ਲਈ ਕੰਮ ਕਰਨ ਵਾਲੇ ਪੱਤਰਕਾਰਾਂ ਨੂੰ ਰਿਪੋਰਟਿੰਗ ਲਈ ਇਸਲਾਮਾਬਾਦ, ਲਾਹੌਰ ਅਤੇ ਕਰਾਚੀ ਤੋਂ ਬਾਹਰ ਯਾਤਰਾ ਕਰਨ ਤੋਂ ਪਹਿਲਾਂ ਇਤਰਾਜ਼ ਨਹੀਂ ਸਰਟੀਫਿਕੇਟ (ਐੱਨ. ਓ. ਸੀ.) ਪ੍ਰਾਪਤ ਕਰਨ ਦੀ ਲੋੜ ਹੋਵੇਗੀ। ਇਹ ਨਵੇਂ ਉਪਾਅ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ‘ਚ ਸਥਾਨਕ ਚੋਣ ਪ੍ਰਕਿਰਿਆ ਦੌਰਾਨ ਵਿਰੋਧ ਪ੍ਰਦਰਸ਼ਨਾਂ, ਗੜਬੜੀਆਂ ਅਤੇ ਪਾਕਿਸਤਾਨੀ ਫ਼ੌਜ ਵਲੋਂ ਤਾਕਤ ਦੀ ਵਰਤੋਂ ਦੀਆਂ ਮੀਡੀਆ ਰਿਪੋਰਟਾਂ ਤੋਂ ਬਾਅਦ ਲਾਗੂ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਮੁਅੱਤਲ ਡੀ. ਆਈ. ਜੀ. ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਰਾਖਵਾਂ ਅਗਲੀ ਖ਼ਬਰ ਬਿਜਲੀ ਕਰਮਚਾਰੀਆਂ ਤੇ ਸਰਕਾਰ ਦਾ ਰੇੜਕਾ ਖ਼ਤਮ ਹੋਣ ਪਿੱਛੋਂ ਲੋਕਾਂ ਦੀ ਵਧੀ ਪ੍ਰੇਸ਼ਾਨੀ ਚਾਰ ਮਹੀਨਿਆਂ ਬਾਅਦ ਹਜ਼ਾਰਾਂ ਰੁਪਏ...
Ad Position 24
No active advertisement