06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਡਾ. ਵਿਕਰਮਜੀਤ ਸਿੰਘ ਸਾਹਨੀ ਦੀ ਨਿਯੁਕਤੀ

ਨਵੀਂ ਦਿੱਲੀ, 6 ਅਗਸਤ (ਅਜੀਤ ਬਿਊਰੋ)-ਰਾਜ ਸਭਾ ਮੈਂਬਰ ਤੇ ਪਦਮ ਸ੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ ਨੂੰ ਕਨਫੈਡਰੇਸ਼ਨ ਆਫ਼ ਇੰਡਿਅਨ ਇੰਡਸਟਰੀ ਦੀ ਵੱਕਾਰੀ ਇੰਟਰਨੈਸ਼ਨਲ ਕੌਂਸਲ ਦਾ ਸਹਿ-ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 07-08-2026
ਨਵੀਂ ਦਿੱਲੀ, 6 ਅਗਸਤ (ਅਜੀਤ ਬਿਊਰੋ)-ਰਾਜ ਸਭਾ ਮੈਂਬਰ ਤੇ ਪਦਮ ਸ੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ ਨੂੰ ਕਨਫੈਡਰੇਸ਼ਨ ਆਫ਼ ਇੰਡਿਅਨ ਇੰਡਸਟਰੀ ਦੀ ਵੱਕਾਰੀ ਇੰਟਰਨੈਸ਼ਨਲ ਕੌਂਸਲ ਦਾ ਸਹਿ-ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਇੰਡੀਆ-ਗਲਫ ਕੌਂਸਲ ਅਤੇ ਅਫਰੀਕਾ ਕੌਂਸਲ ਦਾ ਵੀ ਸਹਿ-ਚੇਅਰਮੈਨ ਬਣਾਇਆ ਗਿਆ ਹੈ।ਵਰਤਮਾਨ ਵਿਚ ਡਾ. ਸਾਹਨੀ ਬ੍ਰਿਕਸ ਬਿਜ਼ਨਸ ਕੌਂਸਲ ਵਿਚ ਭਾਰਤ ਦੀ ਨੁਮਾਇੰਦਗੀ ਕਰ ਰਹੇ ਹਨ। ਭਾਰਤ 10 ਤੋਂ 12 ਸਤੰਬਰ 2026 ਤੱਕ ਨਵੀਂ ਦਿੱਲੀ ਵਿਚ ਹੋਣ ਵਾਲੀ ਬ੍ਰਿਕਸ ਬਿਜ਼ਨਸ ਕੌਂਸਲ ਦੀ ਬੈਠਕ ਦੀ ਮੇਜ਼ਬਾਨੀ ਕਰੇਗਾ।ਆਪਣੀ ਨਿਯੁਕਤੀ ‘ਤੇ ਖੁਸ਼ੀ ਅਤੇ ਧੰਨਵਾਦ ਪ੍ਰਗਟ ਕਰਦਿਆਂ ਡਾ. ਸਾਹਨੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਹੀ ਮਾਣ ਅਤੇ ਸਨਮਾਨ ਦੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਅਰਸ਼ਦੀਪ ਸਿੰਘ ਕਲੇਰ ਨੂੰ ਭੇਜੇ ਕਾਨੂੰਨੀ ਨੋਟਿਸ-ਗੁਰਪ੍ਰਤਾਪ ਸਿੰਘ ਵਡਾਲਾ ਅਗਲੀ ਖ਼ਬਰ ਨੇਤਨਯਾਹੂ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਫ਼ੋਨ ’ਤੇ ਗੱਲਬਾਤ
Ad Position 24
No active advertisement