ਜਗਮੀਤ ਸਿੰਘ ਬਰਾੜ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਵਲੋਂ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਭਾਰਤੀ ਜਨਤਾ ਪਾਰਟੀ ਦੀ ਰੂਪ-ਰੇਖਾ ਅਤੇ ਭਵਿੱਖ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਜਗਮੀਤ ਸਿੰਘ ਬਰਾੜ। ਅਜੀਤ ਤਸਵੀਰ
08-08-2026