07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕਰਮਚਾਰੀਆਂ ਦੇ ਇਕੱਠ ਨੇ ਸਰਕਾਰ ਨੂੰ ਦਿੱਤਾ ਸਪੱਸ਼ਟ ਸੰਦੇਸ਼-ਮਜੀਠੀਆ

ਚੰਡੀਗੜ੍ਹ, 7 ਅਗਸਤ (ਪ੍ਰੋ. ਅਵਤਾਰ ਸਿੰਘ)-ਚੰਡੀਗੜ੍ਹ ਵਿਚ ਸਰਕਾਰੀ ਕਰਮਚਾਰੀਆਂ, ਪੈਨਸ਼ਨਰਾਂ ਅਤੇ ਕੱਚੇ/ਠੇਕਾ ਮੁਲਾਜ਼ਮਾਂ ਦੇ ਹੋਏ ਵਿਸ਼ਾਲ ਇਕੱਠ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਧ ਰਹੇ ਅਸੰਤੋਸ਼ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 08-08-2026
ਚੰਡੀਗੜ੍ਹ, 7 ਅਗਸਤ (ਪ੍ਰੋ. ਅਵਤਾਰ ਸਿੰਘ)-ਚੰਡੀਗੜ੍ਹ ਵਿਚ ਸਰਕਾਰੀ ਕਰਮਚਾਰੀਆਂ, ਪੈਨਸ਼ਨਰਾਂ ਅਤੇ ਕੱਚੇ/ਠੇਕਾ ਮੁਲਾਜ਼ਮਾਂ ਦੇ ਹੋਏ ਵਿਸ਼ਾਲ ਇਕੱਠ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਧ ਰਹੇ ਅਸੰਤੋਸ਼ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਏਕਤਾ ਨੇ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਨ ਨੂੰ ਮੁਲਾਜ਼ਮ ਵਰਗ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਕਰਮਚਾਰੀਆਂ, ਪੈਨਸ਼ਨਰਾਂ ਅਤੇ ਕੱਚੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਾਕਿ ਨੂੰ ਵੱਡਾ ਝਟਕਾ: ਬਲੋਚਿਸਤਾਨ ਦੀਆਂ ਸੋਨੇ ਤੇ ਤਾਂਬੇ ਦੀਆਂ ਖਾਨਾਂ ਤੋਂ ਪਿੱਛੇ ਹਟ ਰਿਹਾ ਚੀਨ ਅਗਲੀ ਖ਼ਬਰ ਮੈਂ ਜ਼ਿੰਦਗੀ ਦਾ ਰਹਿੰਦਾ ਸਮਾਂ ਪੰਜਾਬ ਦੀ ਭਲਾਈ ’ਚ ਲਗਾਉਣਾ ਚਾਹੁੰਦੀ ਹਾਂ-ਪ੍ਰੀਤੀ ਸਪਰੂ
Ad Position 24