09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਐਮ.ਬੀ.ਬੀ.ਐਸ. ਫ਼ੀਸਾਂ ’ਚ ਵਾਧਾ ਮੱਧ ਵਰਗ ਦਾ ਲੱਕ ਤੋੜਨ ਵਾਲਾ-ਡਾ. ਚੀਮਾ

ਚੰਡੀਗੜ੍ਹ, 8 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ.

Ad Position 21
No active advertisement
ਅਜੀਤ ਡੈਸਕ 09-08-2026
ਚੰਡੀਗੜ੍ਹ, 8 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਵਲੋਂ ਐਮ.ਬੀ.ਬੀ.ਐਸ. ਦੀਆਂ ਫ਼ੀਸਾਂ ਵਿਚ ਕੀਤੇ ਵਾਧੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਮੈਰੀਟੋਰੀਅਸ, ਮੱਧ ਵਰਗੀ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਵਿਦਿਆਰਥੀਆਂ ’ਤੇ ਵੱਡਾ ਵਿੱਤੀ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮਹਿੰਗੀ ਹੋ ਚੁੱਕੀ ਮੈਡੀਕਲ ਸਿੱਖਿਆ ਨੂੰ ਹੋਰ ਮਹਿੰਗਾ ਕਰਨ ਦੀ ਬਜਾਏ ਸਰਕਾਰ ਨੂੰ ਵਿਦਿਆਰਥੀਆਂ ਨੂੰ ਰਾਹਤ ਦੇਣ ਵੱਲ ਧਿਆਨ ਦੇਣਾ ਚਾਹੀਦਾ ਹੈ । ਡਾ. ਚੀਮਾ ਨੇ ਕਿਹਾ ਕਿ ਇਹ ਵਾਧਾ ਆਮ ਪਰਿਵਾਰਾਂ ਲਈ ਡਾਕਟਰੀ ਸਿੱਖਿਆ ਹਾਸਲ ਕਰਨ ਦੀ ਰਾਹ ਹੋਰ ਮੁਸ਼ਕਿਲ ਬਣਾਏਗਾ।
Ad Position 22
No active advertisement
ਪਿਛਲੀ ਖ਼ਬਰ ‘ਹਰ ਬੂਥ ਕਾਂਗਰਸ ਮਜ਼ਬੂਤ’ ਰੈਲੀਆਂ ਨੇ ਵਿਰੋਧੀਆਂ ਦੀ ਨੀਂਦ ਉਡਾਈ-ਬੈਂਸ ਅਗਲੀ ਖ਼ਬਰ ਆਰੀਆ ਸਮਾਜ ਖਰੜ ਨੇ ਸ੍ਰੀ ਰਾਮ ਭਵਨ ਵਿਖੇ ‘ਮੰਗਲ ਉਦਘੋਸ਼’ ਸਮਾਗਮ ਕਰਵਾਇਆ
Ad Position 24