08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਹਾਈ ਕੋਰਟ ਖ਼ਿਲਾਫ਼ ਅਭਿਸ਼ੇਕ ਬੈਨਰਜੀ ਸੁਪਰੀਮ ਕੋਰਟ ਪੁੱਜੇ

ਨਵੀਂ ਦਿੱਲੀ, 8 ਅਗਸਤ (ਪੀ. ਟੀ.

Ad Position 21
No active advertisement
ਅਜੀਤ ਡੈਸਕ 09-08-2026
ਨਵੀਂ ਦਿੱਲੀ, 8 ਅਗਸਤ (ਪੀ.ਟੀ.ਆਈ.)-ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੇ ਕਲਕੱਤਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ, ਜਿਸ ਵਿਚ ਉਨ੍ਹਾਂ ਨੂੰ ਅੱਖਾਂ ਦੇ ਇਲਾਜ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਹਾਈ ਕੋਰਟ ਨੇ 5 ਅਗਸਤ ਨੂੰ ਬੈਨਰਜੀ ਦੀ ਵਿਦੇਸ਼ ਯਾਤਰਾ ਦੀ ਇਜਾਜ਼ਤ ਮੰਗਣ ਵਾਲੀ ਅਰਜ਼ੀ ਖਾਰਜ ਕਰ ਦਿੱਤੀ ਸੀ। ਅਦਾਲਤ ਨੇ ਇਹ ਨੋਟ ਕੀਤਾ ਕਿ ਡਾਇਮੰਡ ਹਾਰਬਰ ਦੇ ਸੰਸਦ ਮੈਂਬਰ ਆਪਣੀ ਸਿਹਤ ਦੀ ਜਾਂਚ ਲਈ ਅਗਲੇ ਦਿਨ ਰਾਜ-ਸੰਚਾਲਿਤ ਐਸ.ਐਸ.ਕੇ.ਐਮ. ਹਸਪਤਾਲ ਦੇ ਮੈਡੀਕਲ ਬੋਰਡ ਸਾਹਮਣੇ ਪੇਸ਼ ਹੋਣ ਲਈ ਤਿਆਰ ਨਹੀਂ ਸਨ। ਅਰਜ਼ੀਕਰਤਾ (ਬੈਨਰਜੀ) ਵਲੋਂ ਦਿੱਤੇ ਗਏ ਇਸ ਬਿਆਨ ਦੇ ਮੱਦੇਨਜ਼ਰ ਕਿ ਉਹ ਕੋਲਕਾਤਾ ਦੇ ਐਸ.ਐਸ.ਕੇ.ਐਮ. ਹਸਪਤਾਲ ਵਿਖੇ ਮੈਡੀਕਲ ਬੋਰਡ ਦੇ ਸਾਹਮਣੇ ਪੇਸ਼ ਨਹੀਂ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਸ਼ਾਹਬਾਜ਼ ਸ਼ਰੀਫ਼ ਦੀ ਉਲਟੀ ਗਿਣਤੀ ਸ਼ੁਰੂ-ਬਿਲਾਵਲ ਭੁੱਟੋ ਅਗਲੀ ਖ਼ਬਰ ਹੁਣ ਸੁਖਬੀਰ ਭਾਜਪਾ ਦੇ ਬਿੱਲਾਂ ਨਾਲ ਸਹਿਮਤੀ ਪ੍ਰਗਟਾ ਰਹੇ-ਬਲਤੇਜ ਪੰਨੂ
Ad Position 24