10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਖਹਿਰਾ ਵਲੋਂ 6 ਨਵੇਂ ਬਿੱਲਾਂ ’ਤੇ ਬਹਿਸ ਲਈ ਵਿਧਾਨ ਸਭਾ ਇਜਲਾਸ ਵਧਾਉਣ ਦੀ ਮੰਗ

ਚੰਡੀਗੜ੍ਹ, 9 ਅਗਸਤ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਪੀਲ ਕੀਤੀ ਕਿ ਚੱਲ ਰਹੇ ਵਿਧਾਨ ਸਭਾ ਇਜਲਾਸ ਨੂੰ ਘੱਟੋ-ਘੱਟ ਕੁਝ ਹੋਰ ਦਿਨਾਂ ਲਈ ਵਧਾਇਆ ਜਾਵੇ ਤਾਂ ਜੋ 6 ਨਵੇਂ ਬਿੱਲਾਂ ਦੀ ਸਹੀ ਢੰਗ ਨਾਲ ਪੜਤਾਲ ਅਤੇ ਬਹਿਸ ਹੋ ਸਕੇ। ਖਹਿਰਾ ਨੇ ਕਿਹਾ ਕਿ ਸਰਕਾਰੀ ਵਿਧਾਨਕ ਕਾਰਜ ਸੂਚੀ ਅਨੁਸਾਰ ਇਜਲਾਸ ਦੇ ਆਖਰੀ ਪੜਾਅ ਵਿਚ ਸਦਨ ਅੱਗੇ ਕੁੱਲ 6 ਬਿੱਲ ਪੇਸ਼ ਕੀਤੇ ਗਏ ਹਨ, ਜਿਨ੍ਹਾਂ ਵਿਚ ਤਿੰਨ ਡਿਜੀਟਲ ਯੂਨੀਵਰਸਿਟੀਆਂ, ਜੀ.

Ad Position 21
No active advertisement
ਅਜੀਤ ਡੈਸਕ 10-08-2026
ਚੰਡੀਗੜ੍ਹ, 9 ਅਗਸਤ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਪੀਲ ਕੀਤੀ ਕਿ ਚੱਲ ਰਹੇ ਵਿਧਾਨ ਸਭਾ ਇਜਲਾਸ ਨੂੰ ਘੱਟੋ-ਘੱਟ ਕੁਝ ਹੋਰ ਦਿਨਾਂ ਲਈ ਵਧਾਇਆ ਜਾਵੇ ਤਾਂ ਜੋ 6 ਨਵੇਂ ਬਿੱਲਾਂ ਦੀ ਸਹੀ ਢੰਗ ਨਾਲ ਪੜਤਾਲ ਅਤੇ ਬਹਿਸ ਹੋ ਸਕੇ। ਖਹਿਰਾ ਨੇ ਕਿਹਾ ਕਿ ਸਰਕਾਰੀ ਵਿਧਾਨਕ ਕਾਰਜ ਸੂਚੀ ਅਨੁਸਾਰ ਇਜਲਾਸ ਦੇ ਆਖਰੀ ਪੜਾਅ ਵਿਚ ਸਦਨ ਅੱਗੇ ਕੁੱਲ 6 ਬਿੱਲ ਪੇਸ਼ ਕੀਤੇ ਗਏ ਹਨ, ਜਿਨ੍ਹਾਂ ਵਿਚ ਤਿੰਨ ਡਿਜੀਟਲ ਯੂਨੀਵਰਸਿਟੀਆਂ, ਜੀ.ਐਸ.ਟੀ, ਆਊਟਸੋਰਸ ਕੀਤੇ ਕਰਮਚਾਰੀਆਂ ਅਤੇ ਠੇਕੇ ’ਤੇ ਨਿਯੁਕਤੀ ਅਤੇ ਸਾਂਝੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਬਿੱਲ ਸ਼ਾਮਿਲ ਹਨ।ਖਹਿਰਾ ਨੇ ਕਿਹਾ ਕਿ ਪੰਜਾਬ ’ਤੇ ਦੂਰਗਾਮੀ ਪ੍ਰਭਾਵ ਪਾਉਣ ਵਾਲੇ ਛੇ ਨਵੇਂ ਕਾਨੂੰਨਾਂ ਦੀ ਸੈਸ਼ਨ ਦੇ ਆਖਰੀ ਕਾਰਜਕਾਰੀ ਦਿਨ ਹੀ ਸਹੀ ਢੰਗ ਨਾਲ ਪੜਤਾਲ, ਬਹਿਸ ਅਤੇ ਪਾਸਿੰਗ ਕਿਵੇਂ ਹੋ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਬਲੋਚਿਸਤਾਨ ’ਚ ਮਾਰੇ ਗਏ 15 ਅੱਤਵਾਦੀ ਅਗਲੀ ਖ਼ਬਰ ‘ ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏੇ
Ad Position 24