11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪਤੀ ਪਤਨੀ ਵਲੋਂ ਖ਼ੁਦਕੁਸ਼ੀ

ਮੰਡੀ ਘੁਬਾਇਆ ( ਫਿਰੋਜ਼ਪੁਰ ), 10 ਅਗਸਤ ( ਅਮਨ ਬਵੇਜਾ )- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਭੰਬਾ ਵੱਟੂ ਉਤਾੜ ’ ਚ ਪਤੀ - ਪਤਨੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਦਿੰਦਿਆਂ ਘੁਬਾਇਆ ਪੁਲਿਸ ਚੌਕੀ ਇੰਚਾਰਜ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪਤੀ - ਪਤਨੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ ।

Ad Position 21
No active advertisement
ਅਜੀਤ ਡੈਸਕ 11-08-2026
ਮੰਡੀ ਘੁਬਾਇਆ ( ਫਿਰੋਜ਼ਪੁਰ ), 10 ਅਗਸਤ ( ਅਮਨ ਬਵੇਜਾ )- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਭੰਬਾ ਵੱਟੂ ਉਤਾੜ ’ ਚ ਪਤੀ - ਪਤਨੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਦਿੰਦਿਆਂ ਘੁਬਾਇਆ ਪੁਲਿਸ ਚੌਕੀ ਇੰਚਾਰਜ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪਤੀ - ਪਤਨੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ । ਮ੍ਰਿਤਕਾਂ ਦੀ ਪਹਿਚਾਣ ਪਿੱਪਲ ਸਿੰਘ (45) ਪੁੱਤਰ ਜੋਗਿੰਦਰ ਸਿੰਘ ਅਤੇ ਲਖਵਿੰਦਰ ਕੌਰ (40) ਪਤਨੀ ਪਿੱਪਲ ਸਿੰਘ ਵਜੋਂ ਹੋਈ ਹੈ ਅਤੇ ਇਨ੍ਹਾਂ ਦੇ ਕੋਈ ਬੱਚਾ ਨਹੀਂ ਸੀ । ਉਨ੍ਹਾਂ ਦੱਸਿਆ ਕਿ ਮ੍ਰਿਤਕ ਪਿੱਪਲ ਸਿੰਘ ਦੇ ਭਰਾ ਸੁਰਜੀਤ ਸਿੰਘ ਦੇ ਬਿਆਨਾਂ ’ ਤੇ ਅਗਲੇਰੀ ਕਾਰਵਾਈ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੇ ਮਾਮਲੇ ’ ਚ ਦੋ ਕਾਬੂ ਲੋਕਾਂ ਵਲੋਂ ਪ੍ਰਦਰਸ਼ਨ ਕਰਨ ਤੋਂ ਬਾਅਦ ਹਰਕਤ ’ਚ ਆਈ... ਅਗਲੀ ਖ਼ਬਰ ਕਾਂਗਰਸ ਦੀ ਮੌਜੂਦਾ ਸਥਿਤੀ ਨੂੰ ਵੇਖ ਕੇ ਮੈਨੂੰ ਬਹੁਤ ਦੁਖ ਹੁੰਦਾ ਹੈ-ਡਾ. ਅਸ਼ਵਨੀ ਕੁਮਾਰ ਕਿਹਾ, ਭਾਜਪਾ ਨੂੰ ਕੌਮੀ ਪੱਧਰ...
Ad Position 24