13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ਉਤੇ ਹਮਲਾ ਦੁਖਦਾਈ-ਗੋਲਡੀ

ਸੁਖਬੀਰ ਸਿੰਘ ਬਾਦਲ ਉਤੇ ਹਮਲਾ ਦੁਖਦਾਈ-ਗੋਲਡੀ

Ad Position 21
No active advertisement
ਅਜੀਤ ਡੈਸਕ 14-08-2026

ਸੰਗਰੂਰ, 13 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ  (ਬ) ਦੇ ਕੌਮੀ ਬੁਲਾਰੇ ਅਤੇ ਜਨਰਲ ਸਕੱਤਰ ਵਿਨਰਜੀਤ ਸਿੰਘ ਗੋਲਡੀ ਨੇ ਸੁਖਬੀਰ ਸਿੰਘ ਬਾਦਲ ਉਤੇ ਹੋਏ ਹਮਲੇ ਦੀ ਤਿੱਖੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਸਾਡੇ ਪਵਿੱਤਰ ਤਖ਼ਤ ਸਾਹਿਬਾਨ ਉਤੇ ਅਜਿਹੀ ਹਿੰਸਕ ਘਟਨਾ ਵਾਪਰਨੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਗੁਰਧਾਮ ਸ਼ਾਂਤੀ, ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ। ਇਸ ਪਵਾਨ ਸਥਾਨ ਉਤੇ ਵਾਪਰੀ ਇਹ ਹਿੰਸਕ ਘਟਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਜਾਤੰਤਰ ਵਿਚ ਹਿੰਸਾ ਲਈ ਕੋਈ ਥਾਂ ਨਹੀਂ-ਰਾਣਾ ਕੇ. ਪੀ. ਸਿੰਘ ਅਗਲੀ ਖ਼ਬਰ ਗੜੇਮਾਰੀ ਦੀ ਮਾਰ ਝੱਲ ਰਹੇ ਕਿਸਾਨ ਸਰਕਾਰ ਤੋਂ ਮੁਆਵਜ਼ੇ ਦੀ ਉਡੀਕ ’ਚ-ਪ੍ਰੀਤ ਰੰਧਾਵਾ
Ad Position 24