20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਕੁਵੈਤ ਗਏ ਨੌਜਵਾਨ ਦੀ ਭੇਦਭਰੇ ਹਾਲਾਤ ’ ਚ ਹੋਈ ਮੌਤ ਪਿਤਾ ਨੇ ਸਰਕਾਰ ਨੂੰ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ

ਮਜੀਠਾ , 16 ਅਗਸਤ ( ਮਨਿੰਦਰ ਸਿੰਘ ਸੋਖੀ )- ਵਿਦੇਸ਼ ਕੁਵੈਤ ਵਿਚ ਰੋਟੀ ਰੋਜ਼ੀ ਦੀ ਭਾਲ ਵਿਚ ਗਏ ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਪੰਧੇਰ ਕਲਾਂ ਦੇ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਹੈ । ਅਮਰੀਕ ਸਿੰਘ ਵਾਸੀ ਪਿੰਡ ਪੰਧੇਰ ਕਲਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਉਸ ਦਾ ਪੁੱਤਰ ਜਗਤਾਰ ਸਿੰਘ ਜਿਹੜਾ ਕਿ ਕੁਝ ਸਮਾਂ ਪਹਿਲਾਂ ਕੁਵੈਤ ਵਿਖੇ ਗਿਆ ਸੀ , ਦੋ ਦਿਨ ਪਹਿਲਾਂ ਹੀ ਉਸ ਨੂੰ ਵਿਦੇਸ਼ ਤੋਂ ਫੋਨ ਆਇਆ ਕਿ ਉਨ੍ਹਾਂ ਦਾ ਪੁੱਤਰ ਜਗਤਾਰ ਸਿੰਘ ਜਿਸ ਇਮਾਰਤ ਵਿਚ ਉਹ ਬਾਕੀ ਆਦਮੀਆਂ ਨਾਲ ਰਹਿੰਦਾ ਸੀ ਉਸ ਵਿਚ ਅਚਾਨਕ ਅੱਗ ਲੱਗ ਗਈ ਤੇ ਉਹ ਅੱਗ ਦੀ ਲਪੇਟ ਵਿਚ ਆ ਗਿਆ ।

Ad Position 21
No active advertisement
ਜਗਤਾਰ ਸਿੰਘ ਦੀ ਪੁਰਾਣੀ ਤਸਵੀਰ। 18-08-2026
ਮਜੀਠਾ , 16 ਅਗਸਤ ( ਮਨਿੰਦਰ ਸਿੰਘ ਸੋਖੀ )- ਵਿਦੇਸ਼ ਕੁਵੈਤ ਵਿਚ ਰੋਟੀ ਰੋਜ਼ੀ ਦੀ ਭਾਲ ਵਿਚ ਗਏ ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਪੰਧੇਰ ਕਲਾਂ ਦੇ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਹੈ । ਅਮਰੀਕ ਸਿੰਘ ਵਾਸੀ ਪਿੰਡ ਪੰਧੇਰ ਕਲਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਉਸ ਦਾ ਪੁੱਤਰ ਜਗਤਾਰ ਸਿੰਘ ਜਿਹੜਾ ਕਿ ਕੁਝ ਸਮਾਂ ਪਹਿਲਾਂ ਕੁਵੈਤ ਵਿਖੇ ਗਿਆ ਸੀ , ਦੋ ਦਿਨ ਪਹਿਲਾਂ ਹੀ ਉਸ ਨੂੰ ਵਿਦੇਸ਼ ਤੋਂ ਫੋਨ ਆਇਆ ਕਿ ਉਨ੍ਹਾਂ ਦਾ ਪੁੱਤਰ ਜਗਤਾਰ ਸਿੰਘ ਜਿਸ ਇਮਾਰਤ ਵਿਚ ਉਹ ਬਾਕੀ ਆਦਮੀਆਂ ਨਾਲ ਰਹਿੰਦਾ ਸੀ ਉਸ ਵਿਚ ਅਚਾਨਕ ਅੱਗ ਲੱਗ ਗਈ ਤੇ ਉਹ ਅੱਗ ਦੀ ਲਪੇਟ ਵਿਚ ਆ ਗਿਆ । ਅਮਰੀਕ ਸਿੰਘ ਨੇ ਭਾਰਤ ਸਰਕਾਰ ਨੂੰ ਉਸ ਦੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੀ ਖਾਨਾਜੰਗੀ ਜਾਰੀ ਹਾਈ ਕਮਾਨ ਖਫ਼ਾ, ਨਵੇਂ ਫਾਰਮੂਲੇ ’ਤੇ ਚਰਚਾ ਜਾਰੀ ਵਿਕਰਮਜੀਤ ਸਿੰਘ ਮਾਨ ਅਗਲੀ ਖ਼ਬਰ ‘ਵੰਦੇ ਮਾਤਰਮ’ ਦਾ ਸਨਮਾਨ ਕੌਮੀ ਭਾਵਨਾਵਾਂ ਨਾਲ ਜੁੜਿਆ ਮੁੱਦਾ-ਕੇਵਲ ਸਿੰਘ ਢਿੱਲੋਂ
Ad Position 24