18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਭਾਰਤ-ਪਾਕਿ ਸਰਹੱਦ ਰਿਟਰੀਟ ਸੈਰੇਮਨੀ ਦਾ ਸਮਾਂ ਬਦਲਿਆ

ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਾਦਕੀ ਸਰਹੱਦ ’ਤੇ ਰੋਜ਼ਾਨਾ ਹੋਣ ਵਾਲੀ ਭਾਰਤ-ਪਾਕਿ ਰਿਟਰੀਟ ਸੈਰੇਮਨੀ ਦਾ ਸਮਾਂ ਹੁਣ ਬਦਲ ਦਿੱਤਾ ਗਿਆ ਹੈ। ਹੁਣ ਇਹ ਸੈਰੇਮਨੀ ਸ਼ਾਮ 6 ਵਜੇ ਸ਼ੁਰੂ ਹੋਇਆ ਕਰੇਗੀ।

Ad Position 21
No active advertisement
ਅਜੀਤ ਡੈਸਕ 18-08-2026
ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਾਦਕੀ ਸਰਹੱਦ ’ਤੇ ਰੋਜ਼ਾਨਾ ਹੋਣ ਵਾਲੀ ਭਾਰਤ-ਪਾਕਿ ਰਿਟਰੀਟ ਸੈਰੇਮਨੀ ਦਾ ਸਮਾਂ ਹੁਣ ਬਦਲ ਦਿੱਤਾ ਗਿਆ ਹੈ। ਹੁਣ ਇਹ ਸੈਰੇਮਨੀ ਸ਼ਾਮ 6 ਵਜੇ ਸ਼ੁਰੂ ਹੋਇਆ ਕਰੇਗੀ। ਬਾਰਡਰ ਏਰੀਆ ਵਿਕਾਸ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਮੌਸਮ ਵਿਚ ਬਦਲਾਅ ਦੇ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਬਦਲਿਆ ਗਿਆ ਹੈ। ਉਨ੍ਹਾਂ ਦਰਸ਼ਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਆਧਾਰ ਕਾਰਡ ਨਾਲ ਲੈ ਕੇ ਸ਼ਾਮ 5:30 ਵਜੇ ਸਰਹੱਦ ਦੇ ਗੇਟ ’ਤੇ ਪਹੁੰਚਣ।
Ad Position 22
No active advertisement
ਪਿਛਲੀ ਖ਼ਬਰ ਸਨਟੈੱਕ ਸਿਟੀ ਹਵਾਲਾ ਰਾਸ਼ੀ ਮਾਮਲਾ ਈ . ਡੀ . ਵਲੋਂ ਆਈ . ਏ . ਐੱਸ . ਅਧਿਕਾਰੀ ਕੰਵਲ ਪ੍ਰੀਤ ਬਰਾੜ ਤਲਬ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ
Ad Position 24