20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ‘ਪੰਜਾਬ ਬੰਦ’ ਨੂੰ ਪੂਰਨ ਹਮਾਇਤ

ਅੰਮ੍ਰਿਤਸਰ, 20 ਅਗਸਤ (ਜਸਵੰਤ ਸਿੰਘ ਜੱਸ)-ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਕੌਮੀ ਇਨਸਾਫ ਮੋਰਚੇ ਵਲੋਂ 21 ਅਗਸਤ ਨੂੰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਪੰਜਾਬ ਬੰਦ ਦੇ ਦਿੱਤੇ ਸੱਦੇ ਦੀ ਪੁਰਜ਼ੋਰ ਹਮਾਇਤ ਦਾ ਐਲਾਨ ਕੀਤਾ ਹੈ। ਪ੍ਰਧਾਨ ਢੋਟ ਅਤੇ ਸਕੱਤਰ ਜਨਰਲ ਲਖਬੀਰ ਸਿੰਘ ਸੇਖੋਂ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਕਾਨੂੰਨੀ ਤੌਰ ’ਤੇ ਆਪਣੀਆਂ ਨਿਰਧਾਰਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਨਾ ਹੋਣ ਮਾਮਲਾ ਸਿੱਖ ਭਾਈਚਾਰੇ ਵਿਚ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 21-08-2026
ਅੰਮ੍ਰਿਤਸਰ, 20 ਅਗਸਤ (ਜਸਵੰਤ ਸਿੰਘ ਜੱਸ)-ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਕੌਮੀ ਇਨਸਾਫ ਮੋਰਚੇ ਵਲੋਂ 21 ਅਗਸਤ ਨੂੰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਪੰਜਾਬ ਬੰਦ ਦੇ ਦਿੱਤੇ ਸੱਦੇ ਦੀ ਪੁਰਜ਼ੋਰ ਹਮਾਇਤ ਦਾ ਐਲਾਨ ਕੀਤਾ ਹੈ। ਪ੍ਰਧਾਨ ਢੋਟ ਅਤੇ ਸਕੱਤਰ ਜਨਰਲ ਲਖਬੀਰ ਸਿੰਘ ਸੇਖੋਂ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਕਾਨੂੰਨੀ ਤੌਰ ’ਤੇ ਆਪਣੀਆਂ ਨਿਰਧਾਰਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਨਾ ਹੋਣ ਮਾਮਲਾ ਸਿੱਖ ਭਾਈਚਾਰੇ ਵਿਚ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਅੰਮ੍ਰਿਤਸਰ ਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਬੰਦ ਨੂੰ ਪੂਰਨ ਸਮਰਥਨ ਦੇਣ ਤੇ ਆਪਣੇ ਕਾਰੋਬਾਰ ਅਤੇ ਅਦਾਰੇ ਬੰਦ ਰੱਖਣ।
Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਵਲੋਂ ਦੱਖਣੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਅਹਿਮ ਮੀਟਿੰਗ ਅਗਲੀ ਖ਼ਬਰ ‘ਪੰਜਾਬ ਬੰਦ’ ਦੇ ਸਮਰਥਨ ’ਚ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
Ad Position 24