22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਤੱਖ ਪ੍ਰਮਾਣ-ਢਿੱਲੋਂ

ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸੀ ਨੇਤਾਵਾਂ ਵਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਕਹਿਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂਆਂ ਦਾ ਇਹ ਬਿਆਨ ਪਾਰਟੀ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਇਕ ਵਾਰ ਫਿਰ ਜੱਗ ਜ਼ਾਹਿਰ ਕਰਦਾ ਹੈ।

Ad Position 21
No active advertisement
ਅਜੀਤ ਡੈਸਕ 22-08-2026
ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸੀ ਨੇਤਾਵਾਂ ਵਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਕਹਿਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂਆਂ ਦਾ ਇਹ ਬਿਆਨ ਪਾਰਟੀ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਇਕ ਵਾਰ ਫਿਰ ਜੱਗ ਜ਼ਾਹਿਰ ਕਰਦਾ ਹੈ। ਢਿੱਲੋਂ ਨੇ ਕਿਹਾ ਕਿ 1984 ਦੇ ਭਿਆਨਕ ਅਤੇ ਦਰਦਨਾਕ ਸਿੱਖ ਕਤਲੇਆਮ ਨੂੰ 42 ਸਾਲ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰਾਂ ਦੇ ਜ਼ਖ਼ਮ ਅੱਜ ਵੀ ਅੱਲੇ ਹਨ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਵਲੋਂ ਡਰੋਨ ਰਾਹੀਂ ਸੁੱਟੀ 11 ਕਿੱਲੋ ਹੈਰੋਇਨ ਬਰਾਮਦ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵਲੋਂ ਬਾਇਓਟੈਕਨਾਲੋਜੀ ਸੁਸਾਇਟੀ ਦਾ ਗਠਨ
Ad Position 24