21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਦੀਪੇਂਦਰ ਹੁੱਡਾ ਵਲੋਂ ਸੱਜਣ ਕੁਮਾਰ ਨੂੰ ਆਪਣਾ ‘ਰੋਲ ਮਾਡਲ’ ਦੱਸਣ ਨਾਲ ਸਿਆਸਤ ਗਰਮਾਈ

ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪੁੱਤਰ ਤੇ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਉਸ ਨੂੰ ਆਪਣਾ ‘ਰੋਲ ਮਾਡਲ’ ਦੱਸਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਦੀਪੇਂਦਰ ਹੁੱਡਾ ਦੇ ਇਸ ਬਿਆਨ ਦੀ ਪੰਜਾਬ ਦੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਤਿੱਖੀ ਆਲੋਚਨਾ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 22-08-2026

Ad Position 22
No active advertisement
ਪਿਛਲੀ ਖ਼ਬਰ ਪਿੰਡ ਜੱਟਾ ਵਿਖੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਸਾਬਕਾ ਫ਼ੌਜੀ ਦੇ ਘਰ ’ਤੇ ਸੁੱਟੇ ਸਨ 2 ਗ੍ਰਨੇਡ ਪਰਿਵਾਰ ਦੇ ਤਿੰਨ... ਅਗਲੀ ਖ਼ਬਰ ਐੱਸ.ਐੱਸ.ਸੀ. ਪ੍ਰੀਖਿਆ ’ਚੋਂ ਖੰਨੇ ਦੀ ਰਿਧਮ ਪਠਾਨੀਆ ਨੇ ਵਿਚ ਦੇਸ਼ ਭਰ ’ਚੋਂ ਦੂਜਾ ਰੈਂਕ ਹਾਸਿਲ ਕੀਤਾ
Ad Position 24