21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪੰਜਾਬ ਕਾਂਗਰਸ ਦੇ ਆਗੂ ਆਪਣੀ ਸਥਿਤੀ ਸਪੱਸ਼ਟ ਕਰਨ-ਮਜੀਠੀਆ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਕਾਂਗਰਸ ਪਾਰਟੀ ਸੱਜਣ ਕੁਮਾਰ ਬਾਰੇ ਆਪਣਾ ਸਟੈਂਡ ਸਪੱਸ਼ਟ ਕਰੇ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸੀ ਆਗੂ ਉਨ੍ਹਾਂ ਨੂੰ ਰੋਲ ਮਾਡਲ ਮੰਨਦੇ ਹਨ ਤਾਂ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਵੀ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 22-08-2026
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਕਾਂਗਰਸ ਪਾਰਟੀ ਸੱਜਣ ਕੁਮਾਰ ਬਾਰੇ ਆਪਣਾ ਸਟੈਂਡ ਸਪੱਸ਼ਟ ਕਰੇ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸੀ ਆਗੂ ਉਨ੍ਹਾਂ ਨੂੰ ਰੋਲ ਮਾਡਲ ਮੰਨਦੇ ਹਨ ਤਾਂ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਵੀ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੁੱਛਿਆ ਕਿ ਕੀ ਉਹ ਹੁੱਡਾ ਦੇ ਬਿਆਨ ਨਾਲ ਸਹਿਮਤ ਹਨ ਤੇ ਕੀ ਉਹ ਅੰਤਿਮ ਸੰਸਕਾਰਾਂ ਦਾ ਬਾਈਕਾਟ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਹਾਕੀ ਵਿਸ਼ਵ ਕੱਪ - ਅੱਜ ਨੀਦਰਲੈਂਡ ਵਿਰੁੱਧ ‘ਕਰੋ ਜਾਂ ਮਰੋ’ ਦਾ ਮੁਕਾਬਲਾ ਪੂਰੇ 60 ਮਿੰਟਾਂ ਲਈ ਭਾਰਤੀ ਟੀਮ ਦਾ ਚੰਗੀ ਹਾ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਪਹਿਲੀ ਸਤੰਬਰ ਤੋਂ ਕਰਵਾਏ ਜਾਣਗੇ ਡਰੋਨ ਸ਼ੋਅ
Ad Position 24