ਮਾਮੂਲੀ ਬਹਿਸਬਾਜ਼ੀ ਬਾਅਦ ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਸੀ.ਸੀ.ਟੀ.ਵੀ. ’ਚ ਕੈਦ ਹੋਈ ਘਟਨਾ
ਬਠਿੰਡਾ, 24 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਵਿਚ ਇਕ ਨਿੱਜੀ ਬੱਸ ਦੇ ਕੰਡਕਟਰ ਦਾ ਬੀਤੀ ਰਾਤ ਦੋ ਨੌਜਵਾਨਾਂ ਵਲੋਂ ਮਾਮੂਲੀ ਬਹਿਸਬਾਜੀ ਬਾਅਦ ਤੇਜ਼ਧਾਰ ਹਥਿਆਰ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.
ਬੱਸ ਕੰਡਕਟਰ ਬਲਜਿੰਦਰ ਸਿੰਘ ਦੀ ਪੁਰਾਣੀ ਤਸਵੀਰ।
25-08-2026