25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪਾਕਿ ’ ਚ ਜਾਰੀ ਸਿਆਸੀ ਉਥਲ ਪੁੱਥਲ ਦੇ ਵਿਚਕਾਰ ਤਹਿਰਾਨ ਪਹੁੰਚੇ ਮੁਨੀਰ ਤੇ ਨਕਵੀ

ਅੰਮ੍ਰਿਤਸਰ, 24 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਫੌਜ ਮੁਖੀ ਫੀਲਡ ਮਾਰਸ਼ਲ ਸਈਦ ਆਸਿਮ ਮੁਨੀਰ ਨੇ ਅੱਜ ਈਰਾਨ ਦੀ ਰਾਜਧਾਨੀ ਤਹਿਰਾਨ ‘ਚ ਖੇਤਰੀ ਸ਼ਾਂਤੀ ਅਤੇ ਸਥਿਰਤਾ ‘ਤੇ ਗੱਲਬਾਤ ਲਈ ਪਹੁੰਚਣ ਤੋਂ ਬਾਅਦ ਈਰਾਨੀ ਗ੍ਰਹਿ ਮੰਤਰੀ ਐਸਕੰਦਰ ਮੋਮੇਨੀ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪਾਕਿ ’ਚ ਜਾਰੀ ਸਿਆਸੀ ਉਥਲ ਪੁੱਥਲ ਦੇ ਵਿਚਕਾਰ ਤਹਿਰਾਨ ਪਹੁੰਚੇ ਮੁਨੀਰ ਦੌਰੇ ਦੌਰਾਨ ਸੀਨੀਅਰ ਈਰਾਨੀ ਅਧਿਕਾਰੀਆਂ ਨਾਲ ਵੀ ਵਿਚਾਰ-ਵਟਾਂਦਰਾ ਕਰਨਗੇ।

Ad Position 21
No active advertisement
ਅਜੀਤ ਡੈਸਕ 25-08-2026
ਅੰਮ੍ਰਿਤਸਰ, 24 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਫੌਜ ਮੁਖੀ ਫੀਲਡ ਮਾਰਸ਼ਲ ਸਈਦ ਆਸਿਮ ਮੁਨੀਰ ਨੇ ਅੱਜ ਈਰਾਨ ਦੀ ਰਾਜਧਾਨੀ ਤਹਿਰਾਨ ‘ਚ ਖੇਤਰੀ ਸ਼ਾਂਤੀ ਅਤੇ ਸਥਿਰਤਾ ‘ਤੇ ਗੱਲਬਾਤ ਲਈ ਪਹੁੰਚਣ ਤੋਂ ਬਾਅਦ ਈਰਾਨੀ ਗ੍ਰਹਿ ਮੰਤਰੀ ਐਸਕੰਦਰ ਮੋਮੇਨੀ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪਾਕਿ ’ਚ ਜਾਰੀ ਸਿਆਸੀ ਉਥਲ ਪੁੱਥਲ ਦੇ ਵਿਚਕਾਰ ਤਹਿਰਾਨ ਪਹੁੰਚੇ ਮੁਨੀਰ ਦੌਰੇ ਦੌਰਾਨ ਸੀਨੀਅਰ ਈਰਾਨੀ ਅਧਿਕਾਰੀਆਂ ਨਾਲ ਵੀ ਵਿਚਾਰ-ਵਟਾਂਦਰਾ ਕਰਨਗੇ। ਪਾਕਿਸਤਾਨੀ ਫ਼ੌਜ ਦੇ ਮੀਡਿਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਨੇ ਅੱਜ ਜਾਰੀ ਇਕ ਬਿਆਨ ’ਚ ਕਿਹਾ ਕਿ ਫੀਲਡ ਮਾਰਸ਼ਲ ਦਾ ਦੌਰਾ ਖੇਤਰੀ ਸ਼ਾਂਤੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਪਾਕਿ ਦੇ ਯਤਨਾਂ ਦਾ ਹਿੱਸਾ ਹੈ। ਫੀਲਡ ਮਾਰਸ਼ਲ ਮੁਨੀਰ ਦੇ ਨਾਲ ਗ੍ਰਹਿ ਮੰਤਰੀ ਮੋਹਸਿਨ ਨਕਵੀ ਵੀ ਤਹਿਰਾਨ ਪਹੁੰਚੇ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰਜਿੰਦਰ ਕੌਰ ਗਿੱਲ ਨਮਿਤ ਅੰਤਿਮ ਅਰਦਾਸ 27 ਨੂੰ ਅਗਲੀ ਖ਼ਬਰ 1 ਸਤੰਬਰ ਤੋਂ ਲਗਾਏ ਜਾ ਰਹੇ ਧਰਨੇ ਲਈ ਸੈਕਟਰ 48-49 ਵਿਚਲੀ ਥਾਂ ਅਲਾਟ-ਰਾਜੇਵਾਲ
Ad Position 24