25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕਿਸਾਨ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰਨ-ਮਹਿੰਦਰ ਭਗਤ

ਚੰਡੀਗੜ੍ਹ, 24 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਦਾਅਵਾ ਕੀਤਾ ਹੈ ਕਿ ਮਾਨ ਸਰਕਾਰ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਬਾਗਬਾਨੀ ਅਤੇ ਉੱਚ ਮੁੱਲ ਵਾਲੀਆਂ ਫਸਲਾਂ ਵੱਲ ਉਤਸ਼ਾਹਿਤ ਕਰ ਰਹੀ ਹੈ। ਮੰਤਰੀ ਨੇ ਦੱਸਿਆ ਕਿ ਕਿਸਾਨ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਸੂਬਾ ਸਰਕਾਰ ਵਲੋਂ ਦਿੱਤੀ ਜਾ ਰਹੀ 40 ਫੀਸਦੀ ਤੱਕ ਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਦਾ ਲਾਭ ਲੈ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 25-08-2026
ਚੰਡੀਗੜ੍ਹ, 24 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਦਾਅਵਾ ਕੀਤਾ ਹੈ ਕਿ ਮਾਨ ਸਰਕਾਰ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਬਾਗਬਾਨੀ ਅਤੇ ਉੱਚ ਮੁੱਲ ਵਾਲੀਆਂ ਫਸਲਾਂ ਵੱਲ ਉਤਸ਼ਾਹਿਤ ਕਰ ਰਹੀ ਹੈ। ਮੰਤਰੀ ਨੇ ਦੱਸਿਆ ਕਿ ਕਿਸਾਨ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਸੂਬਾ ਸਰਕਾਰ ਵਲੋਂ ਦਿੱਤੀ ਜਾ ਰਹੀ 40 ਫੀਸਦੀ ਤੱਕ ਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਦਾ ਲਾਭ ਲੈ ਸਕਦੇ ਹਨ। ਇਹ ਸਹਾਇਤਾ ਕਿਸਾਨਾਂ ਨੂੰ ਮਸ਼ਰੂਮ ਦੀ ਖੇਤੀ ਸ਼ੁਰੂ ਕਰਨ ਅਤੇ ਆਪਣੀ ਆਮਦਨ ਦੇ ਵਾਧੂ ਸਰੋਤ ਪੈਦਾ ਕਰਨ ਵਿਚ ਮਦਦਗਾਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਉਤਪਾਦਨ ਲਈ ਘੱਟ ਜ਼ਮੀਨ ਦੀ ਲੋੜ ਹੋਣ ਕਰਕੇ ਇਹ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵੀ ਆਮਦਨ ਦਾ ਇਕ ਵਧੀਆ ਸਾਧਨ ਹੈ।
Ad Position 22
No active advertisement
ਪਿਛਲੀ ਖ਼ਬਰ ਸਰਹੱਦ ਪਾਰ ਤੋਂ 6 ਕਿਲੋਗ੍ਰਾਮ ਹੈਰੋਇਨ ਤੇ 9 ਵਿਦੇਸ਼ੀ ਪਿਸਤੌਲਾਂ ਦੀ ਵੱਡੀ ਖੇਪ ਬਰਾਮਦ ਅਗਲੀ ਖ਼ਬਰ ਡਿਜੀਪਿਨ ਨਾਲ ਹੁਣ ਡਿਜੀਟਲ ਹੋਵੇਗੀ ਪਤੇ ਦੀ ਪਛਾਣ
Ad Position 24