28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਰਕਾਰ ਵਿਰੁੱਧ ਬਗ਼ਾਵਤ ਦਾ ਬਿਗਲ-ਤਰੁਣ ਚੁੱਘ

ਚੰਡੀਗੜ੍ਹ, 27 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਦਿੱਤੇ ਗਏ ‘ਮਹਾਬੰਦ’ ਨੂੰ ਭਾਜਪਾ ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ‘ਆਪ’ ਸਰਕਾਰ ਦੀ ਆਰਥਿਕ ਬਦਹਾਲੀ ਤੇ ਕੁਸ਼ਾਸਨ ਦਾ ਨਤੀਜਾ ਕਰਾਰ ਦਿੰਦਿਆਂ ਕਿਹਾ ਕਿ ਕਰੀਬ 4 ਲੱਖ ਮੁਲਾਜ਼ਮਾਂ ਤੇ ਲੱਖਾਂ ਪੈਨਸ਼ਨਰਾਂ ਦਾ ਆਪਣੇ ਜਾਇਜ਼ ਵਿੱਤੀ ਹੱਕਾਂ ਲਈ ਸੜਕਾਂ ’ਤੇ ਉਤਰਨਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਚੁੱਘ ਨੇ ਕਿਹਾ ਕਿ ਇਹ ਮੁਲਾਜ਼ਮਾਂ ਦਾ ਮਾਨ ਸਰਕਾਰ ਵਿਰੁੱਧ ਬਗਾਵਤ ਦਾ ਬਿਗੁਲ ਹੈ।

Ad Position 21
No active advertisement
ਅਜੀਤ ਡੈਸਕ 28-08-2026
ਚੰਡੀਗੜ੍ਹ, 27 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਦਿੱਤੇ ਗਏ ‘ਮਹਾਬੰਦ’ ਨੂੰ ਭਾਜਪਾ ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ‘ਆਪ’ ਸਰਕਾਰ ਦੀ ਆਰਥਿਕ ਬਦਹਾਲੀ ਤੇ ਕੁਸ਼ਾਸਨ ਦਾ ਨਤੀਜਾ ਕਰਾਰ ਦਿੰਦਿਆਂ ਕਿਹਾ ਕਿ ਕਰੀਬ 4 ਲੱਖ ਮੁਲਾਜ਼ਮਾਂ ਤੇ ਲੱਖਾਂ ਪੈਨਸ਼ਨਰਾਂ ਦਾ ਆਪਣੇ ਜਾਇਜ਼ ਵਿੱਤੀ ਹੱਕਾਂ ਲਈ ਸੜਕਾਂ ’ਤੇ ਉਤਰਨਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।ਚੁੱਘ ਨੇ ਕਿਹਾ ਕਿ ਇਹ ਮੁਲਾਜ਼ਮਾਂ ਦਾ ਮਾਨ ਸਰਕਾਰ ਵਿਰੁੱਧ ਬਗਾਵਤ ਦਾ ਬਿਗੁਲ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ-ਡਾ. ਚੀਮਾ ਅਗਲੀ ਖ਼ਬਰ ਹੜਤਾਲ ਸਰਕਾਰ ਦੀ ਨਾਕਾਮੀ ਦਾ ਸਬੂਤ-ਕੇਵਲ ਸਿੰਘ ਢਿੱਲੋਂ
Ad Position 24