28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁਲਾਜ਼ਮਾਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਨਿੰਦਣਯੋਗ-ਬਾਜਵਾ

ਚੰਡੀਗੜ੍ਹ, 27 ਅਗਸਤ (ਵਿਕਰਮਜੀਤ ਸਿੰਘ ਮਾਨ)-ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਆਪਣੇ ਲੋਕਤੰਤਰਿਕ ਹੱਕ ਤਹਿਤ ਰੋਸ ਪ੍ਰਦਰਸ਼ਨ ਕਰ ਰਹੇ ਸਰਕਾਰੀ ਕਰਮਚਾਰੀਆਂ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਮਹਾਂ ਹੜਤਾਲ ਦੌਰਾਨ ਡਿਊਟੀ ਤੋਂ ਗ਼ੈਰ-ਹਾਜ਼ਰ ਰਹੇ ਕਰਮਚਾਰੀਆਂ ਦੀਆਂ ਸੂਚੀਆਂ ਤਿਆਰ ਕਰਕੇ ਸਰਵਿਸ ਰੂਲਜ਼ ਤਹਿਤ ਕਾਰਵਾਈ ਕਰਨ ਦੇ ਨਿਰਦੇਸ਼ ਦੇਣਾ ਸਰਕਾਰ ਦੀ ਧੱਕੇਸ਼ਾਹੀ ਨੂੰ ਦਰਸਾਉਂਦਾ ਹੈ।

Ad Position 21
No active advertisement
ਅਜੀਤ ਡੈਸਕ 28-08-2026

Ad Position 22
No active advertisement
ਪਿਛਲੀ ਖ਼ਬਰ ਕਰਮਚਾਰੀਆਂ ਨੂੰ ਧਮਕਾਉਣਾ ਬੰਦ ਕਰੇ ਸਰਕਾਰ-ਰੰਧਾਵਾ ਅਗਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦੀ ਮਹਾਂ ਹੜਤਾਲ ਨੂੰ ਲੈ ਕੇ ਵੱਖ-ਵੱਖ ਆਗੂਆਂ ਦੇ ਪ੍ਰਤੀਕਰਮ ਮੁੱਖ ਮੰਤਰੀ ਨੂੰ ਮੁਲਾਜ਼ਮਾਂ ਨਾਲ ਗੱਲ...
Ad Position 24