28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਜਸਵੀਰ ਸਿੰਘ ਗੜ੍ਹੀ ਵਲੋਂ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨੀ ਤੋਂ ਅਸਤੀਫ਼ਾ

ਚੰਡੀਗੜ੍ਹ, 28 ਅਗਸਤ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਵਲੋਂ ਰੂਪਨਗਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਇੰਚਾਰਜ਼ ਨਿਯੁਕਤ ਕੀਤੇ ਜਾਣ ਉਪਰੰਤ ‘ਅਜੀਤ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੇਰੇ ਵਲੋਂ 26 ਅਗਸਤ ਨੂੰ ਹੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਉਹ 30 ਅਗਸਤ ਦਿਨ ਐਤਵਾਰ ਨੂੰ ਗੁਰਦੁਆਰਾ ਕਤਲਗੜ੍ਹ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਨਤਮਸਤਕ ਹੋਣ ਜਾਣਗੇ।

Ad Position 21
No active advertisement
ਅਜੀਤ ਡੈਸਕ 29-08-2026
ਚੰਡੀਗੜ੍ਹ, 28 ਅਗਸਤ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਵਲੋਂ ਰੂਪਨਗਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਇੰਚਾਰਜ਼ ਨਿਯੁਕਤ ਕੀਤੇ ਜਾਣ ਉਪਰੰਤ ‘ਅਜੀਤ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੇਰੇ ਵਲੋਂ 26 ਅਗਸਤ ਨੂੰ ਹੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਉਹ 30 ਅਗਸਤ ਦਿਨ ਐਤਵਾਰ ਨੂੰ ਗੁਰਦੁਆਰਾ ਕਤਲਗੜ੍ਹ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਨਤਮਸਤਕ ਹੋਣ ਜਾਣਗੇ। ਉਪਰੰਤ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵੀ ਨਤਮਸਤਕ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਕੋਟਕਪੂਰਾ ਦਾਣਾ ਮੰਡੀ ’ ਚ ਬਾਸਮਤੀ 1509 ਦੀ ਆਮਦ ਸਪੀਕਰ ਸੰਧਵਾਂ ਨੇ ਲਵਾਈ ਬੋਲੀ, 3860 ਰੁਪਏ ਵਿਕੀ ਅਗਲੀ ਖ਼ਬਰ ਪੋਲਟਰੀ ਫੀਡ ਮਹਿੰਗੀ ਹੋਣ ਕਾਰਨ ਆਂਡਿਆਂ ਦੇ ਭਾਅ ’ ਚ ਰਿਕਾਰਡ ਤੇਜ਼ੀ ਹਰਪ੍ਰੀਤ ਸਿੰਘ ਗਿੱਲ
Ad Position 24