30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮਮਦੋਟ ’ਚ ਅਣਪਛਾਤਿਆਂ ਵਲੋਂ ਕਾਰ ’ਤੇ ਗੋਲੀਬਾਰੀ-ਇਕ ਮੌਤ

ਮਮਦੋਟ (ਫਿਰੋਜ਼ਪੁਰ), 29 ਅਗਸਤ (ਰਾਜਿੰਦਰ ਸਿੰਘ ਹਾਂਡਾ/ ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਵਿਖੇ ਰਾਤ 8 ਵਜੇ ਦੇ ਕਰੀਬ ਅਣਪਛਾਤਿਆਂ ਵਲੋਂ ਇਕ ਕਾਰ ’ਤੇ ਗੋਲੀਬਾਰੀ ਕੀਤੀ ਗਈ, ਜਿਸ ਨਾਲ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਲਿਜਾਇਆ ਗਿਆ ਹੈ। ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।

Ad Position 21
No active advertisement
ਗੁਰਪ੍ਰੀਤ ਸਿੰਘ ਦੀ ਪੁਰਾਣੀ ਤਸਵੀਰ 30-08-2026
ਮਮਦੋਟ (ਫਿਰੋਜ਼ਪੁਰ), 29 ਅਗਸਤ (ਰਾਜਿੰਦਰ ਸਿੰਘ ਹਾਂਡਾ/ ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਵਿਖੇ ਰਾਤ 8 ਵਜੇ ਦੇ ਕਰੀਬ ਅਣਪਛਾਤਿਆਂ ਵਲੋਂ ਇਕ ਕਾਰ ’ਤੇ ਗੋਲੀਬਾਰੀ ਕੀਤੀ ਗਈ, ਜਿਸ ਨਾਲ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਲਿਜਾਇਆ ਗਿਆ ਹੈ। ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਜਾਣਕਾਰੀ ਅਨੁਸਾਰ ਜਿਸ ਕਾਰ ’ਤੇ ਗੋਲੀਬਾਰੀ ਹੋਈ ਹੈ, ਉਹ ਨਗਰ ਪੰਚਾਇਤ ਮਮਦੋਟ ਦੇ ਪ੍ਰਧਾਨ ਦੀ ਦੱਸੀ ਜਾ ਰਹੀ ਹੈ, ਜਿਸ ਨੂੰ ਗੁਰਪ੍ਰੀਤ ਸਿੰਘ ਪੁਤਰ ਬਲਕਾਰ ਸਿੰਘ ਚਲਾ ਰਿਹਾ ਸੀ, ਜੋ ਗੋਲੀਆਂ ਲੱਗਣ ਨਾਲ ਗੰਭੀਰ ਜ਼ਖਮੀ ਹੋਣ ਤੋਂ ਬਾਅਦ ਦਮ ਤੋੜ ਗਿਆ। ਥਾਣਾ ਮਮਦੋਟ ਦੀ ਪੁਲਿਸ ਮੌਕੇ ’ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਪੰਜ ਰੋਜ਼ਾ ਸਮਾਗਮ ਸਮਾਪਤ ਹੋਏ ਅਗਲੀ ਖ਼ਬਰ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ
Ad Position 24