01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪੰਜਾਬ ’ਵਰਸਿਟੀ ਦੇ ਨਤੀਜੇ ਨੇ ਨੌਜਵਾਨਾਂ ਦੇ ਬਦਲਦੇ ਰੁਝਾਨ ਦੀ ਗਵਾਹੀ ਭਰੀ-ਜਾਖੜ

ਚੰਡੀਗੜ੍ਹ, 31 ਅਗਸਤ (ਸੰਦੀਪ ਕੁਮਾਰ ਮਾਹਨਾ)-ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿਚ ਏ. ਬੀ.

Ad Position 21
No active advertisement
ਅਜੀਤ ਡੈਸਕ 01-09-2026
ਚੰਡੀਗੜ੍ਹ, 31 ਅਗਸਤ (ਸੰਦੀਪ ਕੁਮਾਰ ਮਾਹਨਾ)-ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿਚ ਏ. ਬੀ. ਵੀ. ਪੀ. ਦੀ ਲਗਾਤਾਰ ਦੂਜੀ ਵਾਰ ਹੋਈ ਜਿੱਤ ਨੂੰ ਨੌਜਵਾਨ ਵਰਗ ਦੇ ਬਦਲਦੇ ਰੁਝਾਨ ਅਤੇ ਨਵੀਂ ਸੋਚ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਤੋਂ ਬਦਲਾਅ ਦਾ ਜੋ ਬੁੱਲ੍ਹਾ ਉੱਠਿਆ ਹੈ, ਉਹ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਰਾਜਨੀਤੀ ਨੂੰ ਵੀ ਪ੍ਰਭਾਵਿਤ ਕਰੇਗਾ। ਜਾਖੜ ਨੇ ਕਿਹਾ ਕਿ ਵਿਦਿਆਰਥੀ ਚੋਣਾਂ ਵਿਚ ਏ.ਬੀ.ਵੀ.ਪੀ. ਦੀ ਲਗਾਤਾਰ ਦੂਜੀ ਜਿੱਤ ਨੂੰ ਸਿਰਫ਼ ਇਕ ਵਿਦਿਆਰਥੀ ਸੰਗਠਨ ਦੀ ਚੋਣ ਜਿੱਤ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ, ਇਹ ਨੌਜਵਾਨ ਪੀੜ੍ਹੀ ਵਲੋਂ ਆਪਣੀਆਂ ਤਰਜੀਹਾਂ ਅਤੇ ਭਵਿੱਖ ਦੀ ਦਿਸ਼ਾ ਬਾਰੇ ਦਿੱਤਾ ਗਿਆ ਮਹੱਤਵਪੂਰਨ ਸੰਦੇਸ਼ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤ ਨੂੰ ਬਰਕਰਾਰ ਰੱਖਣਾ ਪਵੇਗਾ ਪਾਕਿ ਨਾਲ ‘ਸਿੰਧ ਜਲ ਸਮਝੌਤਾ’-ਸਾਲਸੀ ਅਦਾਲਤ ਅਗਲੀ ਖ਼ਬਰ ਸੈਨੇਟ ਚੋਣਾਂ ’ਚ ਡਾ. ਸੁਖਦੇਵ ਸਿੰਘ ਸਿਰਸਾ ਦੀ ਹਮਾਇਤ ਦਾ ਫ਼ੈਸਲਾ
Ad Position 24