03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੰਜਾਬ ਸਰਕਾਰ ਵਲੋਂ 6 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 2 ਸਤੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਸਰਕਾਰ ਵਲੋਂ 6 ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਚੰਡੀਗੜ੍ਹ, 2 ਸਤੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਸਰਕਾਰ ਵਲੋਂ 6 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ । ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਬਦਲੇ ਗਏ ਪੀ.ਸੀ.ਐਸ. ਅਧਿਕਾਰੀਆਂ ’ਚ ਰਜਮਨਦੀਪ ਕੌਰ ਨੂੰ ਅਧਿਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਜਲੰਧਰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਕਮਲਪ੍ਰੀਤ ਸਿੰਘ ਨੂੰ ਅਧਿਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡਾਇਰੈਕਟਰ, ਆਬਕਾਰੀ ਤੇ ਕਰ, ਸ਼੍ਰੀਮਤੀ ਪੂਨਮ ਗਰਗ ਨੂੰ ਅਧਿਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਲੁਧਿਆਣਾ, ਸ਼੍ਰੀਮਤੀ ਜਯੋਤੀ ਵਾਲੀਆ ਨੂੰ ਅਧਿਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਬਠਿੰਡਾ, ਅਮਨਦੀਪ ਕੌਰ ਨੂੰ ਅਧਿਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਹੁਸ਼ਿਆਰਪੁਰ ਅਤੇ ਕੁਲਬੀਰ ਸਿੰਘ ਨੂੰ ਅਧਿਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਪਠਾਨਕੋਟ ਲਗਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਕੇਸਾਂ ’ਚ ਢਿੱਲ ਨਹੀਂ ਚੱਲੇਗੀ-ਹਾਈ ਕੋਰਟ ਅਗਲੀ ਖ਼ਬਰ ਬਹਿਰਾਮ ਦਾ ਫਲਾਈ ਓਵਰ ਪੁਲ ਚਾਲੂ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ, ਲੰਘਣਾ ਹੋਇਆ ਔਖਾ
Ad Position 24