05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਤਸ਼ੱਦਦ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾਵੇ-ਰਾਜਾ ਵੜਿੰਗ

ਚੰਡੀਗੜ੍ਹ, 4 ਸਤੰਬਰ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਚਿੱਠੀ ਲਿਖੀ ਗਈ ਹੈ। ਚਿੱਠੀ ਵਿਚ ਉਨ੍ਹਾਂ ਪੰਜਾਬ ਪੁਲਿਸ ਦੁਆਰਾ ਨੌਜਵਾਨ ’ਤੇ ਤਸ਼ੱਦਦ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ।

Ad Position 21
repet_subhas-goyals [Copy P29]
ਆਸਟ੍ਰੇਲੀਆ ਦਾ ਸੁਪਨਾ ਵਿਖਾ ਕੇ ਇੰਡੋਨੇਸ਼ੀਆ ਦੇ ਟਾਪੂ ਦਿਲੀ ਤਿਮੋਰ-ਲੇਸਤੇ ’ਚ ਫਸੇ 34 ਨੌਜਵਾਨ 05-09-2026
ਚੰਡੀਗੜ੍ਹ, 4 ਸਤੰਬਰ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਚਿੱਠੀ ਲਿਖੀ ਗਈ ਹੈ। ਚਿੱਠੀ ਵਿਚ ਉਨ੍ਹਾਂ ਪੰਜਾਬ ਪੁਲਿਸ ਦੁਆਰਾ ਨੌਜਵਾਨ ’ਤੇ ਤਸ਼ੱਦਦ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ। ਰਾਜਾ ਵੜਿੰਗ ਨੇ ਮੁੱਖ ਮੰਤਰੀ ਖ਼ਿਲਾਫ਼ ਕਾਲੀ ਝੰਡੀ ਦਿਖਾਉਣ ਵਾਲੇ ਮੋਹਨਜੀਤ ਸਿੰਘ ਨੂੰ ਹਿਰਾਸਤ ਵਿਚ ਲੈ ਕੇ ਤਸ਼ੱਦਦ ਕੀਤੇ ਜਾਣ ਦੀ ਨਿੰਦਾ ਕੀਤੀ। ਚਿੱਠੀ ਵਿਚ ਵੜਿੰਗ ਨੇ ਕਿਹਾ ਕਿ ਮੋਹਨਜੀਤ ਸਿੰਘ ’ਤੇ ਪੁਲਿਸ ਹਿਰਾਸਤ ਵਿਚ ਬੇਰਹਿਮੀ ਨਾਲ ਤਸ਼ੱਦਦ ਕੀਤਾ ਗਿਆ ਅਤੇ ਬਿਜਲੀ ਦੇ ਝਟਕੇ ਦਿੱਤੇ ਗਏ ਅਤੇ ਅਣਮਨੁੱਖੀ ਵਰਤਾਰਾ ਕੀਤਾ ਗਿਆ। ਵੜਿੰਗ ਨੇ ਚਿੱਠੀ ਵਿਚ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਕੇ ਝੂਠੀ ਐਫ.ਆਈ.ਆਰ ਅਤੇ ਤਸ਼ੱਦਦ ਕਰਨ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ 8 ਸਤੰਬਰ ਨੂੰ ‘ਆਪ’ ਸਰਕਾਰ ਦੇ ਵਿਰੁੱਧ ਇਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ‘ਈਜ਼ੀ ਕੁਨੈਕਟ’ ਹਵਾਈ ਸੇਵਾ ਪੰਜਾਬ ਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਪਿੰਡ ਜਮਸ਼ੇਰ ’ਚ ਲੜਾਈ ਦੌਰਾਨ ਇਕ ਵਿਅਕਤੀ ਦਾ ਕਤਲ 4 ਵਿਅਕਤੀਆਂ ’ਤੇ ਕਤਲ ਦਾ ਮਾਮਲਾ ਦਰਜ
Ad Position 24