06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪਾਕਿ ’ਚ ਇਕਲੌਤੇ ਸਿੱਖ ਟੀ. ਵੀ. ਐਂਕਰ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਤਰਲੋਚਨ ਸਿੰਘ ਨੇ ਜਤਾਈ ਚਿੰਤਾ

ਅੰਮ੍ਰਿਤਸਰ, 5 ਸਤੰਬਰ (ਸੁਰਿੰਦਰ ਕੋਛੜ)-ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਪਾਕਿਸਤਾਨ ਦੇ ਇਕਲੌਤੇ ਸਿੱਖ ਪੱਤਰਕਾਰ ਅਤੇ ਪ੍ਰਸਿੱਧ ਟੀ. ਵੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਅੰਮ੍ਰਿਤਸਰ, 5 ਸਤੰਬਰ (ਸੁਰਿੰਦਰ ਕੋਛੜ)-ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਪਾਕਿਸਤਾਨ ਦੇ ਇਕਲੌਤੇ ਸਿੱਖ ਪੱਤਰਕਾਰ ਅਤੇ ਪ੍ਰਸਿੱਧ ਟੀ. ਵੀ. ਐਂਕਰ ਹਰਮੀਤ ਸਿੰਘ ਨਾਲ ਹੋ ਰਹੇ ਦੁਰਵਿਵਹਾਰ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਨਵੀਂ ਦਿੱਲੀ ਸਥਿਤ ਪਾਕਿ ਦੇ ਹਾਈ ਕਮਿਸ਼ਨਰ ਨੂੰ ਇਕ ਰਸਮੀ ਪੱਤਰ ਲਿਖ ਕੇ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਅਤੇ ਹਰਮੀਤ ਸਿੰਘ ਦੀ ਮੁਕੰਮਲ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਤਰਲੋਚਨ ਸਿੰਘ ਨੇ ਆਪਣੇ ਪੱਤਰ ’ਚ ਲਿਖਿਆ ਕਿ ਪਾਕਿ ਦੇ 79 ਸਾਲਾਂ ਦੇ ਇਤਿਹਾਸ ’ਚ ਹਰਮੀਤ ਸਿੰਘ ਮੁੱਖ ਧਾਰਾ ਦੀ ਪੱਤਰਕਾਰੀ ਵਿਚ ਆਉਣ ਵਾਲਾ ਇਕਲੌਤਾ ਦਸਤਾਰਧਾਰੀ ਸਿੱਖ ਐਂਕਰ ਹੈ, ਜਿਸਦੇ ਬੇਬਾਕ ਵਿਚਾਰਾਂ ਕਾਰਨ ਉਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਜਾ ਰਹੀਆਂ ਮਹਿਲਾ ਕਾਂਗਰਸ ਆਗੂਆਂ ਨੂੰ ਪੁਲਿਸ ਨੇ ਰੋਕਿਆ ਅਗਲੀ ਖ਼ਬਰ ਕੀ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ਦੀ ਖ਼ਾਨਾ-ਜੰਗੀ ਮੁਕਾ ਸਕੇਗੀ ਹਾਈ ਕਮਾਨ? ਵਿਕਰਮਜੀਤ ਸਿੰ...
Ad Position 24