06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਰਕਾਰਾਂ ਆਪਣਾ ਹੰਕਾਰੀ ਵਤੀਰਾ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰਨ-ਵਡਾਲਾ

ਚੰਡੀਗੜ੍ਹ, 5 ਸਤੰਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਦੇਸ਼ ਭਰ ਦੇ ਲੋਕਾਂ ਦਾ ਢਿੱਡ ਭਰਨ ਵਾਲਾ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਅੱਜ ਸੜਕਾਂ ’ਤੇ ਉਤਰਨ ਲਈ ਮਜਬੂਰ ਹੈ, ਪਰ ਸਰਕਾਰ ਨੇ ਮੰਗਾਂ ਤਾਂ ਕੀ ਮੰਨਣੀਆਂ ਹਨ, ਉਨ੍ਹਾਂ ਨਾਲ ਗੱਲਬਾਤ ਕਰਕੇ ਕੋਈ ਹੱਲ ਕੱਢਣ ਦਾ ਯਤਨ ਵੀ ਨਹੀ ਕਰ ਰਹੀ ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਚੰਡੀਗੜ੍ਹ, 5 ਸਤੰਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਦੇਸ਼ ਭਰ ਦੇ ਲੋਕਾਂ ਦਾ ਢਿੱਡ ਭਰਨ ਵਾਲਾ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਅੱਜ ਸੜਕਾਂ ’ਤੇ ਉਤਰਨ ਲਈ ਮਜਬੂਰ ਹੈ, ਪਰ ਸਰਕਾਰ ਨੇ ਮੰਗਾਂ ਤਾਂ ਕੀ ਮੰਨਣੀਆਂ ਹਨ, ਉਨ੍ਹਾਂ ਨਾਲ ਗੱਲਬਾਤ ਕਰਕੇ ਕੋਈ ਹੱਲ ਕੱਢਣ ਦਾ ਯਤਨ ਵੀ ਨਹੀ ਕਰ ਰਹੀ । ਸਰਕਾਰ ਨੂੰ ਆਪਣਾ ਹੰਕਾਰੀ ਰਵੱਈਆ ਤਿਆਗ ਕੇ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨੀ ਚਾਹੀਦੀ ਹੈ। ਵਡਾਲਾ ਨੇ ਸਮੂਹ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਪੂਰੀ ਇਕਜੁੱਟਤਾ ਪ੍ਰਗਟਾਉਂਦਿਆਂ ਕਿਹਾ ਕਿ ਅਕਾਲੀ ਦਲ (ਪੁਨਰ-ਸੁਰਜੀਤ) ਵੱਧ ਚੜ੍ਹ ਕੇ ਉਨ੍ਹਾਂ ਦੇ ਸੰਘਰਸ਼ ਵਿਚ ਸਾਥ ਦੇਵੇਗਾ।
Ad Position 22
No active advertisement
ਪਿਛਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1641.48 ਫੁੱਟ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਭਾਈ ਖਾਲੜਾ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਅਰਦਾਸ
Ad Position 24