06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਕਾਰਨ ਪੰਜਾਬ ਹਨੇਰੇ ਵਿਚ-ਢਿੱਲੋਂ

ਚੰਡੀਗੜ੍ਹ, 6 ਸਤੰਬਰ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਨਲਾਇਕੀ, ਗਲਤ ਪ੍ਰਬੰਧਨ ਤੇ ਬਿਜਲੀ ਖੇਤਰ ਵਿਚ ਲਗਾਤਾਰ ਬਦਲਦੇ ਝੂਠੇ ਬਿਆਨਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਢਿੱਲੋਂ ਨੇ ਕਿਹਾ ਕਿ ਕੋਲੇ ਦੀ ਭਾਰੀ ਕਮੀ ਕਾਰਨ 1,500 ਮੈਗਾਵਾਟ ਬਿਜਲੀ ਉਤਪਾਦਨ ਘੱਟ ਗਿਆ ਹੈ ਤੇ ਪ੍ਰਾਈਵੇਟ ਥਰਮਲ ਪਲਾਂਟ ਅੱਧੀ ਸਮਰੱਥਾ ’ਤੇ ਚੱਲ ਰਹੇ ਹਨ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਚੰਡੀਗੜ੍ਹ, 6 ਸਤੰਬਰ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਨਲਾਇਕੀ, ਗਲਤ ਪ੍ਰਬੰਧਨ ਤੇ ਬਿਜਲੀ ਖੇਤਰ ਵਿਚ ਲਗਾਤਾਰ ਬਦਲਦੇ ਝੂਠੇ ਬਿਆਨਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਢਿੱਲੋਂ ਨੇ ਕਿਹਾ ਕਿ ਕੋਲੇ ਦੀ ਭਾਰੀ ਕਮੀ ਕਾਰਨ 1,500 ਮੈਗਾਵਾਟ ਬਿਜਲੀ ਉਤਪਾਦਨ ਘੱਟ ਗਿਆ ਹੈ ਤੇ ਪ੍ਰਾਈਵੇਟ ਥਰਮਲ ਪਲਾਂਟ ਅੱਧੀ ਸਮਰੱਥਾ ’ਤੇ ਚੱਲ ਰਹੇ ਹਨ । ਬਿਜਲੀ ਦੀ ਅਣਨਿਯਮਤ ਸਪਲਾਈ ਕਾਰਨ ਫੈਕਟਰੀਆਂ ਦਾ ਉਤਪਾਦਨ ਠੱਪ ਹੋ ਰਿਹਾ ਹੈ ਅਤੇ ਘਰੇਲੂ ਖੇਤਰ ਵਿਚ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ਪੰਜਾਬ ਸਰਕਾਰ ਫੇਲ੍ਹ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਈਸ ਮਿੱਲਰ ਐਸੋਸੀਏਸ਼ਨ ਵਲੋਂ ਨਵੀਂ ਝੋਨਾ ਛੜਾਈ ਨੀਤੀ ਦਾ ਵਿਰੋਧ ਅਗਲੀ ਖ਼ਬਰ ਅਫ਼ਗਾਨਿਸਤਾਨ ’ ਚ ਸੋਨੇ ਦੀ ਦੌੜ ’ ਚ ਪਹਾੜ ਕੀਤੇ ਛੱਲਣੀ
Ad Position 24