09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬੇਅਦਬੀ ਕਾਨੂੰਨ ਮਾਮਲਾ-ਸਰਕਾਰ ਤਰਫ਼ੋਂ ਯੋਗ ਹੁੰਗਾਰਾ ਨਾ ਮਿਲਣ ਕਰਕੇ ਜਲਦ ਇਕੱਤਰਤਾ ਦੀ ਸੰਭਾਵਨਾ

ਬੇਅਦਬੀ ਕਾਨੂੰਨ ਮਾਮਲਾ-ਸਰਕਾਰ ਤਰਫ਼ੋਂ ਯੋਗ ਹੁੰਗਾਰਾ ਨਾ ਮਿਲਣ ਕਰਕੇ ਜਲਦ ਇਕੱਤਰਤਾ ਦੀ ਸੰਭਾਵਨਾ

Ad Position 21
repet_subhas-goyals [Copy P29]
ਅਜੀਤ ਡੈਸਕ 08-09-2026

ਅੰਮ੍ਰਿਤਸਰ, 7 ਸਤੰਬਰ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਦੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨਾਲ ਸਬੰਧਿਤ ਵਿਵਾਦਤ ਮੁੱਦਿਆਂ ’ਤੇ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨ ਲਈ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਗਠਿਤ ਕੀਤੀ ਗਈ ਮਾਹਿਰ ਵਕੀਲਾਂ ਤੇ ਵਿਦਵਾਨਾਂ ਦੀ ਉੱਚ ਪੱਧਰੀ ਪੰਜ ਮੈਂਬਰੀ ਕਮੇਟੀ ਦੀ ਇਹ ਮਾਮਲੇ ਨੂੰ ਲੈ ਕੇ ਅਹਿਮ ਇਕੱਤਰਤਾ ਆਉਂਦੇ ਦਿਨਾਂ ਵਿਚ ਹੋਣ ਜਾ ਰਹੀ ਹੈ, ਜਿਸ ਵਿਚ ਕਮੇਟੀ ਮੈਂਬਰਾਂ ਤੋਂ ਇਲਾਵਾ ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਵੀ ਸ਼ਾਮਿਲ ਹੋਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਗਤਕਾ ਚੈਂਪੀਅਨਸ਼ਿਪ ਵਿਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਖਿਡਾਰਨਾਂ ਨੇ ਜਿੱਤੇ 13 ਤਗਮੇ ਅਗਲੀ ਖ਼ਬਰ ਅਮਨ ਅਰੋੜਾ ਵਲੋਂ ਦੁਬਈ ਸੰਮੇਲਨ ’ਚ ਯੂ.ਏ.ਈ. ਨਿਵੇਸ਼ਕਾਂ ਨੂੰ ਪੰਜਾਬ ’ਚ ਨਿਵੇਸ਼ ਦਾ ਸੱਦਾ
Ad Position 24