14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਏ ‘ਆਪ’ ਸਰਕਾਰ- ਵੜਿੰਗ

ਚੰਡੀਗੜ੍ਹ, 9 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਦੌਰਾਨ ‘ਆਪ’ ਆਗੂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਬਾਰੇ ਕੀਤੀਆਂ ਗਈਆਂ ਟਿੱਪਣੀਆਂ ’ਤੇ ਪਲਟਵਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ‘ਆਪ’ ਆਗੂਆਂ ਦੀ ਪ੍ਰਤੀਕਿਰਿਆ ਤੋਂ ਪਤਾ ਚੱਲਦਾ ਹੈ ਕਿ ਰਾਹੁਲ ਗਾਂਧੀ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ ਦੇ ਦਾਅਵਿਆਂ ਦਾ ਸੱਚ ਸਾਹਮਣੇ ਲਿਆ ਦਿੱਤਾ ਹੈ ਅਤੇ ਰਾਹੁਲ ਗਾਂਧੀ ਵਲੋਂ ਪੰਜਾਬ ਦੇ ਹਾਲਾਤਾਂ ਨੂੰ ਉਜਾਗਰ ਕਰਨ ’ਤੇ ‘ਆਪ’ ਸਰਕਾਰ ਨੂੰ ਦਰਦ ਹੋਇਆ ਹੈ ਪਰ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਦੇ ਦਰਦ ਨੂੰ ਸਮਝਣ ਅਤੇ ਉਨ੍ਹਾਂ ਨੂੰ ਨਸ਼ਿਆਂ ਦੀ ਗੰਭੀਰ ਸਮੱਸਿਆ ਵਿੱਚੋਂ ਬਾਹਰ ਕੱਢਣ ਦਾ ਉਪਰਾਲਾ ਕਰਨ।

Ad Position 21
No active advertisement
ਅਜੀਤ ਡੈਸਕ 10-09-2026

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ ਉਪਰੰਤ 6ਵੀਂ ਸਾਲਾਨਾ ਪੈਦਲ ਸ਼ਬਦ ਚੌਂਕੀ ਯਾਤਰਾ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ... ਅਗਲੀ ਖ਼ਬਰ ਕ ਅਤੇ ਪ੍ਰਚੂਨ ਦਵਾਈਆਂ ਦੇ ਲਾਇਸੰਸਾਂ ਦੇ ਨਵੀਨੀਕਰਨ ਲਈ ਪੁਰਾਣੇ ਪੋਰਟਲ ਦੀ ਮਿਆਦ ’ਚ 31 ਦਸੰਬਰ ਤੱਕ ਦਾ ਵਾਧਾ
Ad Position 24