11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ

ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਾਂਗਰਸੀ ਆਗੂ ਸਚਿਨ ਪਾਇਲਟ ਨੂੰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦਾ ਸਾਂਝਾ ਆਡਿਟ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜਿੱਥੇ ‘ਆਪ’ ਪੰਜਾਬ ਵਿਚ 1,000 ਅਜਿਹੇ ਸਰਕਾਰੀ ਸਕੂਲ ਆਸਾਨੀ ਨਾਲ ਦਿਖਾ ਸਕਦੀ ਹੈ ਜਿਨ੍ਹਾਂ ਵਿਚ ਵੱਡਾ ਬਦਲਾਅ ਆਇਆ ਹੈ, ਉੱਥੇ ਹੀ ਸਚਿਨ ਪਾਇਲਟ ਨੂੰ ਇਹ ਦਿਖਾਉਣਾ ਚਾਹੀਦਾ ਹੈ ਕਿ ਕੀ ਹਿਮਾਚਲ ਪ੍ਰਦੇਸ਼ ਇਸੇ ਮਿਆਰ ਦੇ 1,000 ਸਕੂਲ ਪੇਸ਼ ਕਰ ਸਕਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਾਂਗਰਸੀ ਆਗੂ ਸਚਿਨ ਪਾਇਲਟ ਨੂੰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦਾ ਸਾਂਝਾ ਆਡਿਟ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜਿੱਥੇ ‘ਆਪ’ ਪੰਜਾਬ ਵਿਚ 1,000 ਅਜਿਹੇ ਸਰਕਾਰੀ ਸਕੂਲ ਆਸਾਨੀ ਨਾਲ ਦਿਖਾ ਸਕਦੀ ਹੈ ਜਿਨ੍ਹਾਂ ਵਿਚ ਵੱਡਾ ਬਦਲਾਅ ਆਇਆ ਹੈ, ਉੱਥੇ ਹੀ ਸਚਿਨ ਪਾਇਲਟ ਨੂੰ ਇਹ ਦਿਖਾਉਣਾ ਚਾਹੀਦਾ ਹੈ ਕਿ ਕੀ ਹਿਮਾਚਲ ਪ੍ਰਦੇਸ਼ ਇਸੇ ਮਿਆਰ ਦੇ 1,000 ਸਕੂਲ ਪੇਸ਼ ਕਰ ਸਕਦਾ ਹੈ। ਸਚਿਨ ਪਾਇਲਟ ਨੂੰ ਜਵਾਬ ਦਿੰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਓ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦਾ ਇਕੱਠੇ ਆਡਿਟ ਕਰੀਏ। ਦੱਸੋ, ਕੀ ਤੁਸੀਂ ਚੁਣੌਤੀ ਪ੍ਰਵਾਨ ਕਰਦੇ ਹੋ?”
Ad Position 22
No active advertisement
ਪਿਛਲੀ ਖ਼ਬਰ ਧਾਮੀ ਨੇ ਅਮਰੀਕੀ ਦੂਤਘਰ ਨੂੰ ਪੱਤਰ ਲਿਖ ਕੇ ਪ੍ਰਗਟਾਇਆ ਇਤਰਾਜ਼ ਅਗਲੀ ਖ਼ਬਰ ਜਥਾ ਰੋਕਣ ਦਾ ਮਾਮਲਾ ਕੌਮਾਂਤਰੀ ਪੱਧਰ ’ਤੇ ਉੱਠਣ ਬਾਅਦ ਪਾਕਿ ਨੇ ਦਿੱਤਾ ਸਪੱਸ਼ਟੀਕਨ
Ad Position 24