11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਲੋਚਿਸਤਾਨ ’ਚ ਪੁਲਿਸ ਚੈੱਕਪੋਸਟ ’ਤੇ ਹਮਲਾ

ਅੰਮ੍ਰਿਤਸਰ, 11 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ’ਚ ਅਣਪਛਾਤੇ ਹਮਲਾਵਰਾਂ ਵਲੋਂ ਇਕ ਪੁਲਿਸ ਚੈੱਕਪੋਸਟ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ’ਚ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਉੱਥੋਂ ਦੇ ਸਥਾਨਕ ਮੀਡੀਆ ਮੁਤਾਬਕ ਇਹ ਘਟਨਾ ਮਸਤੁੰਗ ਜ਼ਿਲ੍ਹੇ ਦੇ ਕਾਂਕਸ ਇਲਾਕੇ ’ਚ ਵਾਪਰੀ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਅੰਮ੍ਰਿਤਸਰ, 11 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ’ਚ ਅਣਪਛਾਤੇ ਹਮਲਾਵਰਾਂ ਵਲੋਂ ਇਕ ਪੁਲਿਸ ਚੈੱਕਪੋਸਟ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ’ਚ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਉੱਥੋਂ ਦੇ ਸਥਾਨਕ ਮੀਡੀਆ ਮੁਤਾਬਕ ਇਹ ਘਟਨਾ ਮਸਤੁੰਗ ਜ਼ਿਲ੍ਹੇ ਦੇ ਕਾਂਕਸ ਇਲਾਕੇ ’ਚ ਵਾਪਰੀ। ਪੁਲਿਸ ਅਨੁਸਾਰ ਹਥਿਆਰਬੰਦ ਹਮਲਾਵਰਾਂ ਨੇ ਚੈੱਕਪੋਸਟ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ’ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ, ਪਰ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ’ਚ ਕਾਮਯਾਬ ਰਹੇ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਇਹ ਹਮਲਾ ਬਲੋਚ ਲਿਬਰੇਸ਼ਨ ਆਰਮੀ ਦੇ ਲੜਾਕਿਆਂ ਵਲੋਂ ਕੀਤਾ ਗਿਆ ਹੈ ਜਾਂ ਇਸ ਪਿੱਛੇ ਕਿਸੇ ਹੋਰ ਸੰਗਠਨ ਦਾ ਹੱਥ ਹੈ।
Ad Position 22
No active advertisement
ਪਿਛਲੀ ਖ਼ਬਰ ਨਾਭਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ’ਚ ਗਿਆਨ ਸਿੰਘ ਮੂੰਗੋ ਪ੍ਰਧਾਨ ਬਣੇ ਅਗਲੀ ਖ਼ਬਰ ਧਾਮੀ ਨੇ ਅਮਰੀਕੀ ਦੂਤਘਰ ਨੂੰ ਪੱਤਰ ਲਿਖ ਕੇ ਪ੍ਰਗਟਾਇਆ ਇਤਰਾਜ਼
Ad Position 24