17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਿਜੇ ਸਾਂਪਲਾ ’ਤੇ ਹਮਲਾ ਮੰਦਭਾਗਾ-ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 16 ਸਤੰਬਰ (ਸੰਦੀਪ ਕੁਮਾਰ ਮਾਹਨਾ)-ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਲੋਕਾਂ ਨਾਲ ਦੁੱਖ ਸਾਂਝਾ ਕਰਨ ਅਤੇ ਇਨਸਾਫ਼ ਦੀ ਮੰਗ ਲਈ ਪਹੁੰਚੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨਾਲ ਵਾਪਰੀ ਘਟਨਾ ’ਤੇ ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਘਟਨਾ ਹੈ ।

Ad Position 21
No active advertisement
ਅਜੀਤ ਡੈਸਕ 17-09-2026
ਚੰਡੀਗੜ੍ਹ, 16 ਸਤੰਬਰ (ਸੰਦੀਪ ਕੁਮਾਰ ਮਾਹਨਾ)-ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਲੋਕਾਂ ਨਾਲ ਦੁੱਖ ਸਾਂਝਾ ਕਰਨ ਅਤੇ ਇਨਸਾਫ਼ ਦੀ ਮੰਗ ਲਈ ਪਹੁੰਚੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨਾਲ ਵਾਪਰੀ ਘਟਨਾ ’ਤੇ ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਘਟਨਾ ਹੈ । ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਾੜੀਆਂ ਕਲਾਂ ਦੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਲੋਹੇ ਦੀ ਵਸਤੂ ’ਚ ਸੁਰਾਖ਼ ਕਰਦੇ ਸਮੇਂ ਧਮਾਕਾ, ਦੁਕਾਨਦਾਰ ਦਾ ਹੱਥ ਬੁਰੀ ਤਰ੍ਹਾਂ ਨੁਕਸਾਨਿਆ ਅਗਲੀ ਖ਼ਬਰ ਬਾਬਾ ਸ੍ਰੀਚੰਦ ਦੇ 532ਵੇਂ ਜਨਮ ਦਿਵਸ ਨੂੰ ਸਮਰਪਿਤ 26 ਨੂੰ ਹੋਣਗੇ ਟਾਂਡਾ ਵਿਖੇ ਵੱਡੇ ਸਮਾਗਮ
Ad Position 24