19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਰਾਜ ’ਚ ਅਪਰਾਧੀਆਂ ਦੇ ਹੌਸਲੇ ਬੁਲੰਦ-ਵੜਿੰਗ

ਚੰਡੀਗੜ੍ਹ, 18 ਸਤੰਬਰ ( ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅੰਮ੍ਰਿਤਸਰ ਵਿਚ ਡਿਊਟੀ ਦੌਰਾਨ ਸਹਾਇਕ ਸਬ-ਇੰਸਪੈਕਟਰ ਹਰਜੀਤ ਸਿੰਘ ਅਤੇ ਸ਼ਹਿਰ ਵਿਚ ਇਕ ਵੱਖਰੀ ਘਟਨਾ ਦੌਰਾਨ ਇਕ ਨੌਜਵਾਨ ਸਾਹਿਲਪ੍ਰੀਤ ਸਿੰਘ ਦੇ ਹੋਏ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕੁਝ ਘੰਟਿਆਂ ਦੇ ਅੰਦਰ ਵਾਪਰੀਆਂ ਇਨ੍ਹਾਂ ਦੋ ਘਟਨਾਵਾਂ ਨੇ ਇਕ ਵਾਰ ਫਿਰ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਦਿੱਤੀ ਹੈ। ਵੜਿੰਗ ਨੇ ਕਿਹਾ ਕਿ ਡਿਊਟੀ ਨਿਭਾ ਰਹੇ ਇਕ ਪੁਲਿਸ ਅਧਿਕਾਰੀ ਨੂੰ ਨਿਸ਼ਾਨਾ ਬਣਾ ਕੇ ਕਤਲ ਕਰ ਦਿੱਤਾ ਜਾਣਾ ਚਿੰਤਾ ਦਾ ਵਿਸ਼ਾ ਹੈ।

Ad Position 21
No active advertisement
ਅਜੀਤ ਡੈਸਕ 18-09-2026
ਚੰਡੀਗੜ੍ਹ, 18 ਸਤੰਬਰ ( ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅੰਮ੍ਰਿਤਸਰ ਵਿਚ ਡਿਊਟੀ ਦੌਰਾਨ ਸਹਾਇਕ ਸਬ-ਇੰਸਪੈਕਟਰ ਹਰਜੀਤ ਸਿੰਘ ਅਤੇ ਸ਼ਹਿਰ ਵਿਚ ਇਕ ਵੱਖਰੀ ਘਟਨਾ ਦੌਰਾਨ ਇਕ ਨੌਜਵਾਨ ਸਾਹਿਲਪ੍ਰੀਤ ਸਿੰਘ ਦੇ ਹੋਏ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕੁਝ ਘੰਟਿਆਂ ਦੇ ਅੰਦਰ ਵਾਪਰੀਆਂ ਇਨ੍ਹਾਂ ਦੋ ਘਟਨਾਵਾਂ ਨੇ ਇਕ ਵਾਰ ਫਿਰ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਦਿੱਤੀ ਹੈ। ਵੜਿੰਗ ਨੇ ਕਿਹਾ ਕਿ ਡਿਊਟੀ ਨਿਭਾ ਰਹੇ ਇਕ ਪੁਲਿਸ ਅਧਿਕਾਰੀ ਨੂੰ ਨਿਸ਼ਾਨਾ ਬਣਾ ਕੇ ਕਤਲ ਕਰ ਦਿੱਤਾ ਜਾਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜਦੋਂ ਖ਼ੁਦ ਪੁਲਿਸ ਮੁਲਾਜ਼ਮਾਂ ‘ਤੇ ਹਮਲੇ ਹੋ ਰਹੇ ਹਨ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ‘ਤੇ ਵੀ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 22 ਤੋਂ ਮੁਕੰਮਲ ਚੱਕਾ ਜਾਮ ਰੱਖਿਆ ਜਾ... ਅਗਲੀ ਖ਼ਬਰ 19-09-2026
Ad Position 24