ਬਾਬਾ ਫ਼ਰੀਦ ਸੁਸਾਇਟੀ ਵਲੋਂ -2026 ਦੇ ਐਵਾਰਡਾਂ ਦਾ ਐਲਾਨ
ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 19 ਸਤੰਬਰ ਤੋਂ 23 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦਿੱਤੇ ਜਾਣ ਵਾਲੇ ਬਾਬਾ ਫ਼ਰੀਦ ਐਵਾਰਡ ਫਾਰ ਸਰਵਿਸ ਟੂ ਹਿਊਮੈਂਟੀ ਅਤੇ ਸ.
ਜਸਵਿੰਦਰ ਸਿੰਘ ਖ਼ਾਲਸਾ ਤੇ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸੰਤ ਰਿਸ਼ੀ ਰਾਮ।
19-09-2026