20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਾਰਤ-ਪਾਕਿ ਸਰਹੱਦ ’ਤੇ ਹੁਣ ਰਿਟਰੀਟ ਸੈਰੇਮਨੀ ਸ਼ਾਮ 5.30 ਵਜੇ ਹੋਵੇਗੀ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਦੇ ਅੰਤਰਰਾਸ਼ਟਰੀ ਸਾਦਕੀ ਬਾਰਡਰ ’ਤੇ ਰੋਜ਼ਾਨਾ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਹੁਣ ਸ਼ਾਮ 5. 30 ਵਜੇ ਕਰ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 20-09-2026
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਦੇ ਅੰਤਰਰਾਸ਼ਟਰੀ ਸਾਦਕੀ ਬਾਰਡਰ ’ਤੇ ਰੋਜ਼ਾਨਾ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਹੁਣ ਸ਼ਾਮ 5.30 ਵਜੇ ਕਰ ਦਿੱਤਾ ਗਿਆ ਹੈ। ਬੀ.ਐੱਸ.ਐਫ. ਸੂਤਰਾਂ ਤੋਂ ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਵਿਕਾਸ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਮੌਸਮ ਵਿਚ ਬਦਲਾਅ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਰਿਟਰੀਟ ਦਰਸ਼ਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਆਧਾਰ ਕਾਰਡ ਲੈ ਕੇ ਸ਼ਾਮ 5 ਵਜੇ ਬਾਰਡਰ ’ਤੇ ਪਹੁੰਚਣ।
(ਬਾਕੀ ਸਫ਼ਾ 11 ’ਤੇ)
Ad Position 22
No active advertisement
ਪਿਛਲੀ ਖ਼ਬਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਹਲਕਾ ਵਿਧਾਇਕ ਅਮਲੋਹ ਦੇ ਦਫ਼ਤਰ ਅੱਗੇ ਦਿੱਤਾ ਧਰਨਾ ਅਗਲੀ ਖ਼ਬਰ ਪਾਵਰਕਾਮ ਨੂੰ 2382 ਕਰੋੜ ਦੇਣ ਲਈ ਸਰਕਾਰੀ ਵਿਭਾਗਾਂ ਦੇ ਹੱਥ ਅਜੇ ਖ਼ਾਲੀ ਸ਼ਿਵ ਸ਼ਰਮਾ
Ad Position 24