21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਕਰੇ-ਰੰਧਾਵਾ

ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬਿਨਾਂ ਕਿਸੇ ਦੇਰੀ ਦੇ ਝੋਨੇ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਖੱਜਲ-ਖੁਆਰ ਨਾ ਹੋਣਾ ਪਵੇ। ਰੰਧਾਵਾ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਉਚਿਤ ਮੁੱਲ ਮਿਲਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 21-09-2026
ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬਿਨਾਂ ਕਿਸੇ ਦੇਰੀ ਦੇ ਝੋਨੇ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਖੱਜਲ-ਖੁਆਰ ਨਾ ਹੋਣਾ ਪਵੇ। ਰੰਧਾਵਾ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਉਚਿਤ ਮੁੱਲ ਮਿਲਣਾ ਚਾਹੀਦਾ ਹੈ। ਰੰਧਾਵਾ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਪੰਜਾਬ ਸਰਕਾਰ ਖੇਤੀਬਾੜੀ ਨੀਤੀ ਤੱਕ ਤਿਆਰ ਨਹੀਂ ਕਰ ਸਕੀ ਅਤੇ ਸਰਕਾਰ ਖੁਦ ਹੀ ਦੁਚਿੱਤੀ ਦੀ ਸਥਿਤੀ ਵਿਚ ਨਜ਼ਰ ਆ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ - ਟਿਕੈਤ , ਲੱਖੋਵਾਲ ਅਗਲੀ ਖ਼ਬਰ 47 ਕਿੱਲੋ ਹੈਰੋਇਨ ਤੇ 3 ਪਿਸਤੌਲਾਂ ਸਮੇਤ 4 ਤਸਕਰ ਗ੍ਰਿਫ਼ਤਾਰ
Ad Position 24