22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭਾਰਤ ਵਲੋਂ ਅਫਗਾਨਿਸਤਾਨ ’ਤੇ ਪਾਕਿਸਤਾਨੀ ਹਵਾਈ ਹਮਲਿਆਂ ਦੀ ਨਿੰਦਾ

ਨਵੀਂ ਦਿੱਲੀ, 22 ਸਤੰਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 23-09-2026
ਨਵੀਂ ਦਿੱਲੀ, 22 ਸਤੰਬਰ (ਪੀ.ਟੀ.ਆਈ.)-ਭਾਰਤ ਨੇ ਅਫਗਾਨਿਸਤਾਨ ਦੇ ਕੁਝ ਹਿੱਸਿਆਂ ’ਚ ਪਾਕਿਸਤਾਨ ਵੱਲੋਂ ਕੀਤੇ ਗਏ ਹਵਾਈ ਹਮਲਿਆਂ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਇਕ ਪ੍ਰਭੂਸੱਤਾ-ਸੰਪੰਨ ਗੁਆਂਢੀ ਦੇਸ਼ ਵਿਰੁੱਧ ਹਮਲਾਵਰ ਕਾਰਵਾਈ ਦੀਆਂ ਅਜਿਹੀਆਂ ਘਟਨਾਵਾਂ ਖੇਤਰੀ ਸ਼ਾਂਤੀ ਅਤੇ ਸੁਰੱਖਿਆ ਨੂੰ ਖਰਾਬ ਕਰਦੀਆਂ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਆਪਣੀ ਦੋ-ਹਫ਼ਤਾਵਾਰੀ ਮੀਡੀਆ ਬ੍ਰੀਫਿੰਗ ਦੌਰਾਨ ਇਕ ਸਵਾਲ ਦੇ ਜਵਾਬ ਵਿੱਚ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਅਸੀਂ ਪਾਕਿਸਤਾਨ ਵੱਲੋਂ ਅਫਗਾਨਿਸਤਾਨ ’ਚ ਕੀਤੇ ਗਏ ਹਮਲਿਆਂ ਦੀ ਸਖ਼ਤ ਨਿੰਦਾ ਕਰਦੇ ਹਾਂ।
Ad Position 22
No active advertisement
ਪਿਛਲੀ ਖ਼ਬਰ 2029 ਤੱਕ ਭਾਰਤ ’ਚੋਂ ਸਮਾਪਤ ਕਰ ਦਿੱਤਾ ਜਾਵੇਗਾ ਨਸ਼ੇ ਦਾ ਕਾਰੋਬਾਰ-ਅਮਿਤ ਸ਼ਾਹ ਅਗਲੀ ਖ਼ਬਰ ਰੈਲੀ ਨੂੰ ਕਾਮਯਾਬ ਬਣਾਉਣ ਲਈ ਹਲਕਾ ਅਮਲੋਹ ਦੇ ਲੋਕਾਂ ਦਾ ਧੰਨਵਾਦ- ਸਟੈਲਨਜੀਤ ਸਿੰਘ ਕਿਹਾ-ਮਾਲੋਵਾਲ ਰੈਲੀ ’ਚ ਲੋਕਾਂ ਦੇ...
Ad Position 24