24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ਼੍ਰੋਮਣੀ ਕਮੇਟੀ ਪ੍ਰਧਾਨ ਸਵਾਲਾਂ ਦੇ ਜਵਾਬ ਦੇਣ-ਬਲਤੇਜ ਪੰਨੂ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਅਕਾਲੀ ਦਲ (ਬ) ਦੇ ਆਗੂਆਂ, ਕਾਂਗਰਸੀ ਆਗੂਆਂ ਦੇ ਨਾਲ-ਨਾਲ ਭਾਜਪਾ ਆਗੂਆਂ ਦੀ ਇਕ ਔਰਤ ਨਾਲ ਜੁੜੇ ਦੋਸ਼ਾਂ ਤੇ ਇਸ ਮਾਮਲੇ ਵਿਚ ਦਰਜ ਹੋਈ ਐਫ. ਆਈ.

Ad Position 21
No active advertisement
ਅਜੀਤ ਡੈਸਕ 24-09-2026
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਅਕਾਲੀ ਦਲ (ਬ) ਦੇ ਆਗੂਆਂ, ਕਾਂਗਰਸੀ ਆਗੂਆਂ ਦੇ ਨਾਲ-ਨਾਲ ਭਾਜਪਾ ਆਗੂਆਂ ਦੀ ਇਕ ਔਰਤ ਨਾਲ ਜੁੜੇ ਦੋਸ਼ਾਂ ਤੇ ਇਸ ਮਾਮਲੇ ਵਿਚ ਦਰਜ ਹੋਈ ਐਫ.ਆਈ.ਆਰ ’ਤੇ ਲਗਾਤਾਰ ਚੁੱਪ ’ਤੇ ਸਵਾਲ ਚੁੱਕੇ ਹਨ । ਉਨ੍ਹਾਂ ਕਿਹਾ ਕਿ ਜਿੱਥੇ ਇਹ ਆਗੂ ਰੈਲੀਆਂ ਤੇ ਸਿਆਸੀ ਪ੍ਰੋਗਰਾਮਾਂ ਵਿਚ ਸਰਗਰਮ ਹਨ, ਉੱਥੇ ਹੀ ਇਸ ਘਟਨਾ ਬਾਰੇ ਉਠਾਏ ਜਾ ਰਹੇ ਸਵਾਲਾਂ ਦੇ ਜਵਾਬ ਦੇਣ ਲਈ ਅੱਗੇ ਨਹੀਂ ਆਏ। ਬਲਤੇਜ ਪੰਨੂ ਨੇ ਸਿੱਧਾ ਸਵਾਲ ਕੀਤਾ ਕਿ ਹਰਜਿੰਦਰ ਸਿੰਘ ਧਾਮੀ ਪੱਤਰਕਾਰਾਂ ਸਾਹਮਣੇ ਆ ਕੇ ਇਸ ਮਾਮਲੇ ’ਤੇ ਉੱਠ ਰਹੇ ਸਵਾਲਾਂ ਦੇ ਜਵਾਬ ਕਿਉਂ ਨਹੀਂ ਦਿੰਦੇ।
Ad Position 22
No active advertisement
ਪਿਛਲੀ ਖ਼ਬਰ ਗਮਾਡਾ ਦਫ਼ਤਰ ’ਚ ਈ. ਡੀ. ਦੀ ਰੇਡ ਨੇ ਡੇਰਾਬੱਸੀ ਦੇ ਬਿਲਡਰਾਂ ਨੂੰ ਪਾਈਆਂ ਭਾਜੜਾਂ ਗੁਰਮੀਤ ਸਿੰਘ ਅਗਲੀ ਖ਼ਬਰ ਚੋਣਾਂ ਤੋਂ ਪਹਿਲਾਂ ਭਾਜਪਾ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’
Ad Position 24