24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ਼੍ਰੋਮਣੀ ਕਮੇਟੀ ਵਲੋਂ ਗਠਿਤ ਉੱਚ ਪੱਧਰੀ ਜਾਂਚ ਕਮੇਟੀ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਲੇਠੀ ਇੱਕਤਰਤਾ ਅੱਜ

ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਬੀਤੇ ਦਿਨੀ ਬਹਿਰੀਨ ਤੋਂ ਆਈ ਇੱਕ ਬੀਬੀ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਮਲਕੀਤ ਸਿੰਘ ਵਰਪਾਲ ’ਤੇ ਲਾਏ ਗੰਭੀਰ ਦੋਸ਼ਾਂ ਦੀ ਜਾਂਚ ਲਈ ਗਠਿਤ ਕੀਤੀ ਉੱਚ ਪੱਧਰੀ ਕਮੇਟੀ ਦੀ ਪਲੇਠੀ ਇਕੱਤਰਤਾ ਕੱਲ੍ਹ 25 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੀ ਹੈ । ਇਸ ਮਾਮਲੇ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ 22 ਸਤੰਬਰ ਨੂੰ ਚਾਰ ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 25-09-2026

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ’ ਚ ਤਿੰਨ ਰਾਖਵੇਂ ਕੋਟਿਆਂ ਦੇ ਨਤੀਜੇ ਐਲਾਨੇ ਅਗਲੀ ਖ਼ਬਰ ਪਾਕਿ ਕਮੇਟੀ ਗੁਰਦੁਆਰਾ ਲਾਲ ਖੂਹ ਦੀ ਹੋਂਦ ਨੂੰ ਨਹੀਂ ਰੱਖ ਸਕੀ ਬਰਕਰਾਰ
Ad Position 24