25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪ੍ਰੋਫੈਸਰ ਓਂਕਾਰ ਸਿੰਘ ਧੂਰੀ ਤੋਂ ਭਾਜਪਾ ਵਲੋਂ ਲੜਨਗੇ ਚੋਣ-ਰਵਨੀਤ ਸਿੰਘ ਬਿੱਟੂ

ਧੂਰੀ, 25 ਸਤੰਬਰ (ਸੰਜੇ ਲਹਿਰੀ)- ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਵੱਖ-ਵੱਖ ਪਿੰਡਾਂ ਵਿਚੋਂ ਹੁੰਦੀ ਹੋਈ ਧੂਰੀ ਪਹੁੰਚੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਾਲੀ ਸੰਕਲਪ ਯਾਤਰਾ ਦਾ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਲਾਨ ਕਰਦਿਆਂ ਕਿਹਾ ਕਿ ਸੀਨੀਅਰ ਭਾਜਪਾ ਆਗੂ ਪ੍ਰੋਫੈਸਰ ਓਂਕਾਰ ਸਿੰਘ ਵਿਧਾਨ ਸਭਾ ਹਲਕਾ ਧੂਰੀ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜਨਗੇ।

Ad Position 21
No active advertisement
ਗੱਲਬਾਤ ਕਰਦੇ ਹੋਏ ਰਵਨੀਤ ਸਿੰਘ ਬਿੱਟੂ, ਨਾਲ ਪ੍ਰੋ. ਓਂਕਾਰ ਸਿੰਘ। ਤਸਵੀਰ : ਸੰਜੇ ਲਹਿਰੀ 26-09-2026
ਧੂਰੀ, 25 ਸਤੰਬਰ (ਸੰਜੇ ਲਹਿਰੀ)- ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਵੱਖ-ਵੱਖ ਪਿੰਡਾਂ ਵਿਚੋਂ ਹੁੰਦੀ ਹੋਈ ਧੂਰੀ ਪਹੁੰਚੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਾਲੀ ਸੰਕਲਪ ਯਾਤਰਾ ਦਾ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਲਾਨ ਕਰਦਿਆਂ ਕਿਹਾ ਕਿ ਸੀਨੀਅਰ ਭਾਜਪਾ ਆਗੂ ਪ੍ਰੋਫੈਸਰ ਓਂਕਾਰ ਸਿੰਘ ਵਿਧਾਨ ਸਭਾ ਹਲਕਾ ਧੂਰੀ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜਨਗੇ। ਇਸ ਮੌਕੇ ਪ੍ਰੋਫੈਸਰ ਓਂਕਾਰ ਸਿੰਘ ਨੇ ਕਿਹਾ ਕਿ ਜੇਕਰ ਭਾਜਪਾ ਹਾਈ ਕਮਾਂਡ ਉਨ੍ਹਾਂ ਦੇ ਮੋਢਿਆਂ ’ਤੇ ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜਨ ਦੀ ਜਿੰਮੇਵਾਰੀ ਪਾਉਂਦੀ ਹੈ ਤਾਂ ਉਹ ਆਪਣੇ ਭਾਜਪਾ ਵਰਕਰਾਂ ਅਤੇ ਸਾਥੀਆਂ ਦੀ ਮਦਦ ਨਾਲ ਇਹ ਸੀਟ ਭਾਜਪਾ ਦੀ ਝੋਲੀ ਪਾਉਣ ਵਿਚ ਦਿਨ ਰਾਤ ਪੂਰੀ ਮਿਹਨਤ ਕਰਨਗੇ। ਜ਼ਿਕਰਯੋਗ ਹੈ ਕਿ ਪ੍ਰੋਫੈਸਰ ਓਂਕਾਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਹਿ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਐਥਰ ਐਨਰਜੀ ਲਿਮ. ਵਲੋਂ ‘ਈਵੀ’ ਸਕੂਟਰ ‘ਕੋਨਾਰਕ’ ਲਾਂਚ ਅਗਲੀ ਖ਼ਬਰ ਪੀ . ਏ . ਯੂ . ਲੁਧਿਆਣਾ ਵਿਖੇ 28 ਨੂੰ ਹੋਵੇਗਾ ਪ੍ਰੋਗਰਾਮ ‘ ਜਸ਼ਨ - ਏ - ਇਨਕਲਾਬ ’- ਸ਼ੈਰੀ ਕਲਸੀ , ਗੋਲਡੀ , ਲਾਲਪੁਰਾ...
Ad Position 24