30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਨੌਜਵਾਨਾਂ ਨੂੰ ਐਸ.ਆਈ.ਆਰ. ਦੌਰਾਨ ਬਾਹਰ ਕੱਢਣ ’ਤੇ ਵੜਿੰਗ ਵਲੋਂ ਅਮਿਤ ਸ਼ਾਹ ਕੋਲੋਂ ਦਖ਼ਲ ਦੀ ਮੰਗ

ਚੰਡੀਗੜ੍ਹ, 29 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਪੰਜਾਬ ਦੇ ਨਵੇਂ ਵੋਟਰਾਂ ਦਾ ਮੁੱਦਾ ਚੁੱਕਿਆ ਜੋ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਚੱਲ ਰਹੀ ਵਿਸ਼ੇਸ਼ ਗੰਭੀਰ ਸੁਧਾਈ (ਐਸ.

Ad Position 21
No active advertisement
ਅਜੀਤ ਡੈਸਕ 30-09-2026
ਚੰਡੀਗੜ੍ਹ, 29 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਪੰਜਾਬ ਦੇ ਨਵੇਂ ਵੋਟਰਾਂ ਦਾ ਮੁੱਦਾ ਚੁੱਕਿਆ ਜੋ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਚੱਲ ਰਹੀ ਵਿਸ਼ੇਸ਼ ਗੰਭੀਰ ਸੁਧਾਈ (ਐਸ.ਆਈ.ਆਰ.) ਦੌਰਾਨ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਤੋਂ ਵਾਪਸ ਮੋੜ ਦਿੱਤਾ ਗਿਆ ਸੀ। ਵੜਿੰਗ ਨੇ ਅਮਿਤ ਸ਼ਾਹ ਤੋਂ ਗ੍ਰਹਿ ਮੰਤਰੀ ਵਜੋਂ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ 645 ਕਰੋੜ ਦੇ ਆਈ.ਡੀ.ਐੱਫ.ਸੀ. ਫਸਟ ਬੈਂਕ ਮਾਮਲੇ ’ਚ ਈ.ਡੀ. ਦੀ ਵੱਡੀ ਕਾਰਵਾਈ ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ’ਚ 14... ਅਗਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਸਮੇਤ ਫੜੇ ਨੌਜਵਾਨ ਨੇ ਥਾਣੇ ’ਚ ਕੀਤੀ ਖੁਦਕੁਸ਼ੀ
Ad Position 24