01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਚਿੱਟੇ ਨਾਲ ਨੌਜਵਾਨ ਦੀ ਮੌਤ

ਚੱਬਾ (ਅੰਮ੍ਰਿਤਸਰ), 30 ਸਤੰਬਰ (ਜੱਸਾ ਅਨਜਾਣ)- ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਚਾਟੀਵਿੰਡ ਬੋਪਾਰਾਏ ਵਿਖੇ ਇਕ ਨੌਜਵਾਨ ਦੀ ਚਿੱਟੇ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਿ੍ਤਕ ਦੇ ਪਿਤਾ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਮੇਰਾ ਲੜਕਾ ਰੋਸ਼ਨ ਸਿੰਘ (24) ਜੋ ਕਿ ਪਿਛਲੇ ਕੁਝ ਸਾਲਾਂ ਤੋਂ ਨਸ਼ੇ ਦਾ ਆਦੀ ਹੋ ਗਿਆ ਸੀ, ਉਸ ਨੂੰ ਬਥੇਰਾ ਰੋਕਿਆ ਪਰ ਪਿੰਡ ਵਿਚ ਨਸ਼ੇ ਦੀ ਵਿਕਰੀ ਜਿਆਦਾ ਹੋਣ ਕਾਰਨ ਉਹ ਨਸ਼ੇ ਦੀ ਦਲਦਲ ਵਿਚ ਧੱਸਦਾ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਚੱਬਾ (ਅੰਮ੍ਰਿਤਸਰ), 30 ਸਤੰਬਰ (ਜੱਸਾ ਅਨਜਾਣ)- ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਚਾਟੀਵਿੰਡ ਬੋਪਾਰਾਏ ਵਿਖੇ ਇਕ ਨੌਜਵਾਨ ਦੀ ਚਿੱਟੇ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਿ੍ਤਕ ਦੇ ਪਿਤਾ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਮੇਰਾ ਲੜਕਾ ਰੋਸ਼ਨ ਸਿੰਘ (24) ਜੋ ਕਿ ਪਿਛਲੇ ਕੁਝ ਸਾਲਾਂ ਤੋਂ ਨਸ਼ੇ ਦਾ ਆਦੀ ਹੋ ਗਿਆ ਸੀ, ਉਸ ਨੂੰ ਬਥੇਰਾ ਰੋਕਿਆ ਪਰ ਪਿੰਡ ਵਿਚ ਨਸ਼ੇ ਦੀ ਵਿਕਰੀ ਜਿਆਦਾ ਹੋਣ ਕਾਰਨ ਉਹ ਨਸ਼ੇ ਦੀ ਦਲਦਲ ਵਿਚ ਧੱਸਦਾ ਗਿਆ। ਆਖਰ ਉਹ ਬੀਤੇ ਦਿਨੀਂ ਚਿੱਟੇ ਦੀ ਭੇਟ ਚੜ੍ਹਨ ਕਾਰਨ ਮਾਪਿਆਂ ਨੂੰ ਰੋਂਦਿਆਂ ਕੁਰਲਾਉਂਦਿਆਂ ਛੱਡ ਸਿਵਿਆਂ ਦੇ ਰਾਹ ਪੈ ਗਿਆ।
Ad Position 22
No active advertisement
ਪਿਛਲੀ ਖ਼ਬਰ ਸਿੰਧੂ ਜਲ ਸਮਝੌਤੇ ਦੀ ਉਲੰਘਣਾ ਨਾਲ ਖੇਤਰੀ ਸਥਿਰਤਾ ਨੂੰ ਲੱਗ ਸਕਦੀ ਗੰਭੀਰ ਢਾਹ- ਅਤਾਉੱਲਾ ਤਰਾਰ ਕਿਹਾ, ਪਾਕਿ ਭਾਰਤ ਨੂੰ... ਅਗਲੀ ਖ਼ਬਰ ਨਹੀਂ ਰਹੇ ਪੰਜਾਬੀ ਸਾਹਿਤ ਜਗਤ ਦੇ ਪ੍ਰਸਿੱਧ ਵਿਅੰਗਕਾਰ ਕੇ.ਐਲ. ਗਰਗ
Ad Position 24