30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪੰਜਾਬ ਨੂੰ ਗੱਲਾਂ ਨਹੀਂ, ਠੋਸ ਐਲਾਨ ਤੇ ਹੱਲ ਚਾਹੀਦੇ ਹਨ- ਲੱਖੋਵਾਲ

ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਭਖਦੇ ਮਸਲਿਆਂ ਬਾਰੇ ਕੋਈ ਠੋਸ ਐਲਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗੱਲਾਂ-ਬਾਤਾਂ ਦੀ ਬਜਾਏ ਠੋਸ ਨੀਤੀਆਂ ਅਤੇ ਜ਼ਮੀਨੀ ਪੱਧਰ ਦੇੇ ਹੱਲ ਚਾਹੀਦੇ ਹਨ।

Ad Position 21
No active advertisement
ਅਜੀਤ ਡੈਸਕ 01-10-2026
ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਭਖਦੇ ਮਸਲਿਆਂ ਬਾਰੇ ਕੋਈ ਠੋਸ ਐਲਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗੱਲਾਂ-ਬਾਤਾਂ ਦੀ ਬਜਾਏ ਠੋਸ ਨੀਤੀਆਂ ਅਤੇ ਜ਼ਮੀਨੀ ਪੱਧਰ ਦੇੇ ਹੱਲ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਉਡੀਕ ਕਰ ਰਿਹਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਲਈ ਐਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਬਾਰੇ ਕੋਈ ਵੱਡਾ ਐਲਾਨ ਕੀਤਾ ਜਾਵੇਗਾ। ਸਿੱਖ ਕੌਮ ਉਮੀਦ ਕਰ ਰਹੀ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਰਤਾਰਪੁਰ ਸਾਹਿਬ ਲਾਂਘੇ ਨਾਲ ਸਬੰਧਤ ਮਸਲਿਆਂ ’ਤੇ ਕੇਂਦਰ ਸਰਕਾਰ ਵਲੋਂ ਕੋਈ ਠੋਸ ਪਹਿਲਕਦਮੀ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪਾਕਿ ਮੌਲਾਨਾ ਨੇ ਹੂਤੀਆਂ ਨੂੰ ਦੱਸਿਆ ਅੱਤਵਾਦੀ ਅਗਲੀ ਖ਼ਬਰ ਲਾਹੌਰ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਉਣ ’ਤੇ ਮਿਲ ਰਹੀਆਂ ਧਮਕੀਆਂ- ਕੁਰੈਸ਼ੀ
Ad Position 24